Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

19 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਐੱਸ-ਸੀ. ਐਗਰੀਕਲਚਰ ਸਮੈਸਟਰ ਛੇਵਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਨੈਨੀ ਨੇ 90.56% ਹਾਸਲ ਕਰਕੇ ਯੂਨੀਵਰਸਿਟੀ ਵਿੱਚੋਂ ਸੱਤਵਾਂ ਅਤੇ ਕਲਾਸ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਸੁਖਦੀਪ ਕੌਰ 86.39% ਹਾਸਲ ਕਰਕੇ ਦੂਜਾ ਅਤੇ ਮੀਨੂੰ ਨੇ 86.31% ਹਾਸਲ ਕਰਕੇ ਕਾਲਜ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਐਗਰੀਕਲਚਰ ਵਿਭਾਗ ਦੇ ਮੁੱਖੀ ਪ੍ਰੋ. ਦੀਦਾਰ ਸਿੰਘ ਅਤੇ ਪ੍ਰੋ. ਅਮਨਦੀਪ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।