Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing 550 ਨਸ਼ੀਲੀਆਂ ਗੋਲੀਆਂ ਅਤੇ 81 ਕੈਪਸੂਲਾਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

550 ਨਸ਼ੀਲੀਆਂ ਗੋਲੀਆਂ ਅਤੇ 81 ਕੈਪਸੂਲਾਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਟਾਂਡਾ / ਦਸੂਹਾ (ਚੌਧਰੀ) 

19 ਨਵੰਬਰ : 11 ਪੱਤੇTramadol hydrochloride Tablets ਹਰੇਕ ਪੱਤਾ 50 ਗੋਲੀਆਂ ( ਕੁੱਲ ਗੋਲੀਆਂ 550 ) ਅਤੇ ਨੀਲੇ ਰੰਗ ਦੇ ਖੁੱਲੇ ਕੁੱਲ 81 ਕੈਪਸੂਲਾਂ ਸਮੇਤ ਇੱਕ ਨੌਜਵਾਨ ਨੂੰ ਟਾਂਡਾ ਪੁਲਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਜੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਢਡਿਆਲਾ ਹੁਸਿਆਰਪੁਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਇਸ ਸਬੰਧੀ ਸਬ-ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ।PS ਨੇ ਜਿਲੇ ਅੰਦਰ ਮਾੜੇ ਅੰਨਸਰਾ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ  ਕੁਲਵੰਤ ਸਿੰਘ ਡੀ ਐਸ ਪੀ ਸਬ ਡਵੀਜਨ ਟਾਂਡਾ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਨਸ਼ਾ ਵੇਚਣ ਵਾਲੇ / ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ।ਜੋ ਮਿਤੀ 18.11.2022 ਨੂੰ ASI ਰਾਜੇਸ਼ ਕੁਮਾਰ 732/ਹੁਸ਼ਿ ਇੰਚਾਰਜ ਚੋਂਕੀ ਸਰ੍ਹਾ ਥਾਣਾ ਟਾਂਡਾ ਸਮੇਤ ਗਸਤ ਬਾ ਚੈਕਿੰਗ ਸੱਕੀ ਪੁਰਸਾ ਦੇ ਸਬੰਧ ਵਿੱਚ ਸਿਵਲ ਹਸਪਤਾਲ ਚੌਂਕ ਟਾਂਡਾ ਮੌਜੂਦ ਸੀ ਤਾਂ ਇੱਕ ਨੋਜਵਾਨ ਲੜਕਾ ਸਿਨੇਮਾ ਚੌਂਕ ਟਾਂਡਾ ਵਲੋ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਮੁੜਨ ਲੱਗਾ ਤਾਂ ASI ਰਾਜੇਸ਼ ਕੁਮਾਰ 732/ਹੁਸ਼ਿ ਇੰਚਾਰਜ ਚੌਂਕੀ ਸਰ੍ਹਾ ਥਾਣਾ ਟਾਂਡਾ ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਸਿਮਰਜੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਢਡਿਆਲਾ ਥਾਣਾ ਟਾਂਡਾ ਦੱਸਿਆ।ਜਿਸ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ ਨਸ਼ੀਲੇ ਕੈਪਸੂਲ ਅਤੇ ਨਸ਼ੀਲੀਆ ਗੋਲੀਆਂ ਬਰਾਮਦ ਹੋਈਆਂ।ਜਿਸ ਵਿੱਚ 11 ਪੱਤੇ Tramadol hydrochloride Tablets RL-DOL 100 SR ਹਰੇਕ ਪੱਤਾ 50 ਗੋਲੀਆਂ ( ਕੁੱਲ ਗੋਲੀਆਂ 550 ) ਅਤੇ ਨੀਲੇ ਰੰਗ ਦੇ ਖੁੱਲੇ ਕੁੱਲ 81 ਕੈਪਸੂਲ ਜਿਸ ਪਰ PROXYWEL SPAS ਲਿਖਿਆ ਹੈ ਬ੍ਰਾਮਦ ਹੋਣ ਤੇ ਮੁਕੱਦਮਾ ਨੰਬਰ 296 ਮਿਤੀ 18-11-2022 ਅਧੀਨ ਧਾਰਾ 22-61-85 NDPS ACT ਤਹਿਤ ਮੁਕੱਦਮਾ ਦਰਜ ਕੀਤਾ ਗਿਆ।ਦੋਸ਼ੀ ਸਿਮਰਜੀਤ ਸਿੰਘ ਪਾਸੋ ਹੋਰ ਡੂੰਘਾਈ ਨਾਲ ਪੁਛ ਗਿੱਛ ਕੀਤੀ ਜਾ ਰਹੀ ਹੈ।

error: copy content is like crime its probhihated