Prime Punjab Times

Latest news
ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ 
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਕਮਰਸ ਵਿਭਾਗ ਵਲੋਂ ਬੇਕਾਰ ਪਈਆਂ ਵਸਤੂਆਂ ਤੇ ਪ੍ਰਦਰਸ਼ਨੀ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਕਮਰਸ ਵਿਭਾਗ ਵਲੋਂ ਬੇਕਾਰ ਪਈਆਂ ਵਸਤੂਆਂ ਤੇ ਪ੍ਰਦਰਸ਼ਨੀ

ਗੜ੍ਹਦੀਵਾਲਾ (ਚੌਧਰੀ) 

21 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਵਿਦਿਆਰਥੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਮਰਸ ਵਿਭਾਗ ਵਲੋਂ “ਬੇਕਾਰ ਪਈਆ ਵਸਤੂਆ” ਤੇ ਪ੍ਰਦਰਸ਼ਨੀ ਕਰਵਾਈ ਗਈ। ਇਸ ਮੌਕੇ ਬੀ.ਕਾਮ ਸਮੈਸਟਰ ਪੰਜਵਾਂ ਦੇ ਵਿਦਿਆਰਥੀਆ ਨੁੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਵਿੱਚ ਵਿਦਿਆਰਥੀਆ ਨੇ ਘਰ ਵਿੱਚ ਬੇਕਾਰ ਪਈਆ ਵਸਤੂਆਂ ਅਤੇ ਪਲਾਸਟਿਕ ਦੀ ਵਰਤੋਂ ਕਰਕੇ ਬਹੁਤ ਹੀ ਸੋਹਣੇ ਮਾਡਲ ਤਿਆਰ ਕੀਤੇ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆ ਗਤੀਵਿਧੀਆ ਵਿਦਿਆਰਥੀਆਂ ਵਿੱਚ ਫਾਲਤੂ ਪਈਆਂ ਵਸਤਾਂ ਨੂੰ ਵਧੀਆ ਤਰੀਕੇ ਨਾਲ ਵਰਤਨ ਦਾ ਹੁਨਰ ਪੈਦਾ ਕਰਦੀਆ ਹਨ ਅਤੇ ਵਾਤਾਵਰਨ ਨੂੰ ਵੀ ਸਾਫ਼-ਸੁਤਰਾ ਰੱਖਣ ਵਿੱਚ ਮਦਦ ਕਰਦੀਆਂ ਹਨ। ਇਸ ਮੌਕੇ ਪ੍ਰੋ. ਗਗਨਦੀਪ ਕੌਰ (ਵਿਭਾਗ ਮੁੱਖੀ), ਡਾ. ਹਰਪ੍ਰੀਤ ਕੌਰ, ਪ੍ਰੋ. ਕੁਸ਼ਮਾ, ਪ੍ਰੋ. ਕੀਰਤਿਕਾ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਪੂਜਾ ਅਤੇ ਪ੍ਰੋ. ਇਸ਼ੀਤਾ ਹਾਜ਼ਰ ਸਨ।