Prime Punjab Times

Latest news
DAV ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ KMS ਕਾਲਜ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ आयुष्मान आरोग्य केन्द्र जलोटा में योग दिवस मनाया ਅੰਤਰਰਾਸ਼ਟਰੀ ਯੋਗ ਦਿਵਸ 2026 ਮੌਕੇ ਬੀਬੀਐਮਬੀ ਵੱਲੋਂ ਸਮੂਹਿਕ ਯੋਗ ਸੈਸ਼ਨ ਦਾ ਸ਼ਾਨਦਾਰ ਆਯੋਜਨ ਵਡਮੁੱਲੇ ਯੋਗਦਾਨ ਲਈ ਐਨ ਆਰ ਆਈ ਬਲਰਾਜ ਸਿੰਘ ਕਾਲਕੱਟ ਸਨਮਾਨਿਤ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ ਸਾਬਕਾ ਸਰਪੰਚ ਜਸਬੀਰ ਸਿੰਘ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਵਾਲ-ਵਾਲ ਬਚੇ ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ
ADVERTISEMENT
You are currently viewing ਜਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 23 ਨਵੰਬਰ ਤੋਂ ਸ਼ੁਰੂ

ਜਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 23 ਨਵੰਬਰ ਤੋਂ ਸ਼ੁਰੂ

ਹੁਸ਼ਿਆਰਪੁਰ / ਗੜ੍ਹਦੀਵਾਲਾ (ਚੌਧਰੀ) 

ਸਕੂਲ ਖੇਡਾਂ ਲਈ ਸਬੰਧੀ ਤਿਆਰੀਆਂ ਮੁਕੰਮਲ : ਇੰਜੀ. ਸੰਜੀਵ ਗੌਤਮ

22 ਨਵੰਬਰ : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਜਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਹੁਸ਼ਿਆਰਪੁਰ ਕਮ ਚੇਅਰਮੈਨ ਜਿਲ੍ਹਾ ਟੂਰਨਾਮੈਂਟ ਕਮੇਟੀ ਦੀ ਪ੍ਰਧਾਨਗੀ ਅਤੇ ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਅਤੇ ਦਲਜੀਤ ਸਿੰਘ ਡੀ.ਐਮ. ਸਪੋਟਰਸ ਦੀ ਨਿਗਰਾਨੀ ਹੇਠ 23 ਤੋਂ 25 ਨਵੰਬਰ ਤੱਕ ਹੋ ਰਹੀਆਂ ਹਨ। ਇਨ੍ਹਾਂ ਖੇਡਾਂ ਦਾ ਉਦਘਾਟਨੀ ਸਮਾਗਮ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਖੇ ਸਵੇਰੇ 11 ਵਜੇ ਰੱਖਿਆ ਗਿਆ ਹੈ।
ਇੰਜੀ ਸੰਜੀਵ ਗੌਤਮ ਵੱਲੋਂ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਦਲਜੀਤ ਸਿੰਘ ਡੀ. ਐਮ. ਸਪੋਰਟਸ ਨੇ ਦੱਸਿਆ ਕਿ ਖੇਡ ਪ੍ਰਬੰਧਾਂ ਲਈ ਬੀ. ਪੀ.ਈ.ਓ, ਬਲਾਕ ਨੋਡਲ ਅਫ਼ਸਰ ਅਤੇ ਬਲਾਕ ਖੇਡ ਅਫ਼ਸਰ ਅਤੇ ਵੱਖੋਂ ਵੱਖ ਸਕੂਲਾਂ ਦੇ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ। ਇਸ ਮੀਟਿੰਗ ਦੇ ਮੌਕੇ ਅਮਰਿੰਦਰ ਪਾਲ ਸਿੰਘ ਢਿੱਲੋ ਬੀ. ਪੀ. ਈ. ਓ., ਚਰਨਜੀਤ, ਰਾਜ ਕੁਮਾਰ ਬੀ.ਪੀ.ਈ.ਓ, ਨੀਲਮ ਰਾਣੀ, ਸਿੰਮੀ ਬਾਲਾ, ਰਾਮ ਸਿੰਘ, ਸੁਰਿੰਦਰ ਪਾਲ ਸਿੰਘ, ਗੁਰਵਿੰਦਰ ਕੌਰ, ਸੁਖਵਿੰਦਰ ਸਿੰਘ, ਬ੍ਰਹਮਜੀਤ ਸਿੰਘ, ਗੁਰਮੇਲ ਸਿੰਘ, ਯੋਗਰਾਜ ਸਿੰਘ,ਸ਼ਾਮਿਲ ਸਨ।

ਫੋਟੋ : ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਹੁਸ਼ਿਆਰਪੁਰ ਜਿਲ੍ਹਾ ਪ੍ਰਾਇਮਰੀ ਖੇਡਾਂ ਸਬੰਧੀ ਮੀਟਿੰਗ ਲੈਂਦੇ ਹੋਏ, ਨਾਲ ਖੜ੍ਹੇ ਹਨ ਦਲਜੀਤ ਸਿੰਘ ਡੀ. ਐਮ. ਸਪੋਰਟਸ ਤੇ ਹੋਰ।

error: copy content is like crime its probhihated