Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing *ਏ ਐੱਸ ਆਈ ਰਣਜੀਤ ਸਿੰਘ ਚੌੰਕੀ ਇੰਚਾਰਜ ਅਰਬਨ ਅਸਟੇਟ ਨਿਯੁਕਤ*

*ਏ ਐੱਸ ਆਈ ਰਣਜੀਤ ਸਿੰਘ ਚੌੰਕੀ ਇੰਚਾਰਜ ਅਰਬਨ ਅਸਟੇਟ ਨਿਯੁਕਤ*

ਬਟਾਲਾ(ਅਵਿਨਾਸ਼ ਸ਼ਰਮਾ) 

*ਕਾਨੂੰਨ ਦੀ ਉਲੰਘਣਾ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ – ਰਣਜੀਤ ਸਿੰਘ ਚੋਂਕੀ ਇੰਚਾਰਜ*

22 ਨਵੰਬਰ : ਥਾਣਾ ਸਿਵਲ ਲਾਈਨ ਦੇ ਅਧੀਨ ਪੈਂਦੀ ਚੋਂਕੀ ਅਰਬਨ ਅਸਟੇਟ ਵਿਖੇ ਏ ਐੱਸ ਆਈ ਰਣਜੀਤ ਸਿੰਘ ਨੇ ਚੋਂਕੀ ਇੰਚਾਰਜ ਦਾ ਚਾਰਜ ਸੰਭਾਲ ਲਿਆ । ਇਸ ਮੌਕੇ ਤੇ ਏ ਐੱਸ ਆਈ ਰਣਜੀਤ ਸਿੰਘ ਨੇ ਵਿਸ਼ੇਸ਼ ਗੱਲ ਬਾਤ ਦੌਰਾਨ ਕਿਹਾ ਕਿ ਐੱਸ ਐੱਸ ਪੀ ਬਟਾਲਾ ਆਈ ਪੀ ਐਸ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤੇ ਕਾਨੂੰਨ ਦੀ ਪਾਲਣਾ ਕਰਵਾਈ ਜਾਵੇਗੀ। ਏ ਐੱਸ ਆਈ ਰਣਜੀਤ ਸਿੰਘ ਨੇ ਕਿਹਾ ਕਿ ਚੋਂਕੀ ਵਿਚ ਆਉਣ ਵਾਲੇ ਹਰ ਚੰਗੇ ਵਿਅਕਤੀ ਨੂੰ ਬਣਦਾ ਮਾਣ ਸਨਮਾਨ ਮਿਲੇਗਾ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ। ਓਹਨਾ ਕਿਹਾ ਕਿ ਪੁਲੀਸ ਪ੍ਰਸਾਸ਼ਨ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨ ਬੱਧ ਹੈ। ਅੰਤ ਵਿੱਚ ਓਹਨਾ ਵਲੋਂ ਖੇਤਰ ਦੇ ਅਧੀਨ ਆਉਂਦੇ ਵਸਨੀਕਾਂ ਨੂੰ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੁਲਸ ਪ੍ਰਸਾਸ਼ਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ।

error: copy content is like crime its probhihated