Prime Punjab Times

Latest news
ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਭਾਰਤੀ ਗਿਆਨ ਪ੍ਰਣਾਲੀ" ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਦਸੂਹਾ ਵਿਖੇ ਸਰਕਾਰੀ ਕਾਲਜ ਖੋਲ੍ਹਣ ਲਈ ਮੌਜੂਦਾ ਸਰਕਾਰ ਦੇ ਕੀਤੇ ਐਲਾਨ ਖੋਖਲੇ ਸਾਬਤ ਹੋਏ : ਸੰਜੀਵ ਮਨਹਾਸ ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ :- ਡਾ. ਸੁਦੇਸ਼ ਰਾਜਨ ਖੂਨਦਾਨ ਕੈਂਪ ਦੌਰਾਨ 70 ਤੋਂ ਵੱਧ ਯੂਨਿਟ ਖੂਨ ਇਕੱਠ, ਸਮਾਜਿਕ ਸੰਸਥਾਵਾਂ ਦਾ ਸਰਾਹਣਯੋਗ ਯੋਗਦਾਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਿਗਰੀ-ਵੰਡ ਸਮਾਗਮ ਕਰਵਾਇਆ ਗਿਆ ਪੁਲਿਸ ਦੀ ਵੱਡੀ ਕਾਰਵਾਈ,2 ਪਿਸਟਲ,ਜਿੰਦਾ ਰੌਂਦ,ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ; ਮੁੱਖ ਆਰੋਪੀ ਫਰਾਰ *ਚੋਰੀਸ਼ੁਦਾ 7 ਮੋਟਰਸਾਈਕਲ ਅਤੇ 1 ਐਕਟਿਵਾ ਸਮੇਤ ‘ਸ਼ਾਤਿਰ ਚੋਰ’ ਆਇਆ ਪੁਲਿਸ ਅੜਿੱਕੇ*  ਸਹਾਇਕ ਕਮਿਸ਼ਨਰ ਵੱਲੋਂ ਸਿਵਲ ਡਿਫੈਂਸ ਬਲੈਕਆਊਟ ਮੌਕ ਡ੍ਰਿਲ ਐਕਸਰਸਾਈਜ਼ ਦੀਆਂ ਤਿਆਰੀਆਂ ਦਾ ਜਾਇਜ਼ਾ ਖ਼ਾਲਸਾ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਭਾਰਤੀ ਗਿਆਨ ਪ੍ਰਣਾਲੀ ਤਹਿਤ ਵਿਸ਼ੇਸ਼ ਲੈਕਚਰ ਦਾ ਆਯੋਜਨ
ADVERTISEMENT
You are currently viewing ਜਰੂਰੀ ਮੁਰੰਮਤ ਕਾਰਨ 25 ਨਵੰਬਰ ਨੂੰ ਗੜ੍ਹਦੀਵਾਲਾ ਦੇ ਇੰਨਾ ਥਾਂਵਾਂ ‘ਚ ਬਿਜਲੀ ਸਪਲਾਈ ਬੰਦ ਰਹੇਗੀ

ਜਰੂਰੀ ਮੁਰੰਮਤ ਕਾਰਨ 25 ਨਵੰਬਰ ਨੂੰ ਗੜ੍ਹਦੀਵਾਲਾ ਦੇ ਇੰਨਾ ਥਾਂਵਾਂ ‘ਚ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ(ਚੌਧਰੀ) 

24 ਨਵੰਬਰ :  ਸਹਾਇਕ ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਗੜ੍ਹਦੀਵਾਲਾ ਉੱਪ ਮੰਡਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਦੱਸਿਆ ਕਿ ਮਿਤੀ 25-11-22 ਨੂੰ 11 ਕੇ ਵੀ ਲਾਈਨ ਚੱਕ ਖੇਲਾਂ ਯੂ ਪੀ ਐਸ ਫੀਡਰ ਦੀ ਸਪਲਾਈ ਜਰੂਰੀ ਮੇਂਟਨੀਨੇਸ ਲਈ ਸਵੇਰੇ 10:00 ਤੋਂ ਸ਼ਾਮ 3:00 ਤੱਕ ਬੰਦ ਰਹੇਗੀ। ਇਸ ਨਾਲ ਗੜਦੀਵਾਲਾ ਲਾਈਨ ਤੋਂ ਚਲਦੇ ਸਾਰੇ ਘਰਾਂ ਦੀ ਸਪਲਾਈ ਬੰਦ ਰਹੇਗੀ।ਇਸ ਨਾਲ ਸਰਹਾਲਾ, ਚੌਹਕਾ, ਗਾਲੋਵਾਲ, ਬਾਹਗਾ, ਧਰਮਕੋਟ,ਝੰਬੋਵਾਲ, ਦਾਰਾਪੁਰ, ਪੰਡੋਰੀ ਮੱਲੀਆਂ, ਨੰਗਲ ਆਦਿ ਦੀ ਸਪਲਾਈ ਬੰਦ ਰਹੇਗੀ।

error: copy content is like crime its probhihated