Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਗੜ੍ਹਦੀਵਾਲਾ..ਹਰ ਮਹੀਨੇ ਦੇ ਆਖ਼ਰੀ ਐਤਵਾਰ ਕਰਿਆਨੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ : ਕਰਿਆਨਾ ਮੰਡਲ

ਗੜ੍ਹਦੀਵਾਲਾ..ਹਰ ਮਹੀਨੇ ਦੇ ਆਖ਼ਰੀ ਐਤਵਾਰ ਕਰਿਆਨੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ : ਕਰਿਆਨਾ ਮੰਡਲ

ਗੜ੍ਹਦੀਵਾਲਾ : (ਚੌਧਰੀ / ਗੁਪਤਾ)

25 ਨਵੰਬਰ : ਅੱਜ ਕਰਿਆਨਾ ਮੰਡਲ ਗੜ੍ਹਦੀਵਾਲਾ ਦੀ ਇਕ ਬੈਠਕ ਸ਼ੀਵਾਲਾ ਮੰਦਿਰ ਵਿੱਖੇ ਹੋਈ। ਜਿਸ ਵਿਚ ਸਮੂਹ ਸ਼ਹਿਰ ਦੇ ਕਰਿਆਨਾ ਵਪਾਰੀਆਂ/ਦੁਕਾਨਦਾਰਾਂ ਨੇ ਰੋਜ਼ਾਨਾ ਕੰਮ ਕਾਜ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ । ਇਸ ਦੌਰਾਨ ਸਰਬ ਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਹਰ ਮਹੀਨੇ ਦੇ ਆਖ਼ਰੀ ਐਤਵਾਰ ਸਮੂਹ ਸ਼ਹਿਰ ਦੀਆਂ ਕਰਿਆਨੇ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ । ਜਿਸ ਉੱਤੇ ਸੁਮਹ ਕਰਿਆਨੇ ਦੁਕਾਨਦਾਰਾਂ ਵੱਲੋਂ ਸਹਿਮਤੀ ਜਤਾਈ ਗਈ । ਇਸ ਮੌਕੇ ਤੇ ਅਵਿਨਾਸ਼ ਧੁੱਗਾ, ਦੀਪਕ ਰੱਖੜਾ,ਰਾਜੀਵ ਭਾਰਗਵ,ਜਸਵੀਰ ਅਰੋੜਾ, ਰਾਜਨ ਗੁਪਤਾ,ਧਰਮਿੰਦਰ ਸੋਨੂੰ,ਯੋਗੇਸ਼ ਗੁਪਤਾ,ਅਮਿਤ ਕਪਲਾ, ਮੋਹਿਤ ਮਿੱਤਲ,ਪ੍ਰਾਨ ਨਾਥ ਗੁਪਤਾ,ਜੈਰਾਜ ਸ਼ਰਮਾ, ਲਵਲੀ ਗੁਪਤਾ,ਨਰੇਸ਼ ਕਪਿਲਾ,ਰਿਮਪੀ ਕੁਮਾਰ,ਸੰਦੀਪ ਕੁਮਾਰ,ਪ੍ਰਣਵ ਕਪਿਲਾ ਆਦਿ ਕਰਿਆਨਾ ਦੁਕਾਨਦਾਰ ਭਾਈਚਾਰੇ ਦੇ ਲੋਗ ਹਾਜਰ ਸਨ ।