Prime Punjab Times

Latest news
DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ ਵਿਦੇਸ਼ ਬੈਠਾ ਅਮਨ ਆਂਡਾ ਕਰਦਾ ਸੀ ਫਿਰੌਤੀ, ਨਾ ਦੇਣ ’ਤੇ ਬਟਾਲਾ ’ਚ ਚੱਲਦੀਆਂ ਸਨ ਗੋਲੀਆਂ; ਹਥਿਆਰ ਸਪਲਾਇਰ ਗੁਰਬਿੰਦਰ 3 ... 80 ਵੇਂ ਆਜ਼ਾਦੀ ਦਿਵਸ ਦੇ ਸਮਾਗਮ ਮੌਕੇ KMS ਕਾਲਜ ਦੇ NSS ਵਲੰਟੀਅਰਾਂ ਨੇ ਕੀਤੀ ਸ਼ਾਨਦਾਰ ਸ਼ਮੂਲੀਅਤ - ਪ੍ਰਿੰਸੀਪਲ ਡਾ. ...
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਵਲੋਂ ਸਿੰਥੈਟਿਕ ਡੋਰ ਵੇਚਣ,ਸਟੋਰ ਕਰਨ ਤੇ ਖਰੀਦਣ ’ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸਿੰਥੈਟਿਕ ਡੋਰ ਵੇਚਣ,ਸਟੋਰ ਕਰਨ ਤੇ ਖਰੀਦਣ ’ਤੇ ਪਾਬੰਦੀ

ਹੁਸ਼ਿਆਰਪੁਰ(ਬਿਊਰੋ) 

25 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸੰਦੀਪ ਹੰਸ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪਤੰਗਾਂ/ਗੁੱਡੀਆਂ ਉਡਾਉਣ ਲਈ ਸਿੰਥੈਟਿਕ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਧਾਗੇ ਵਾਲੀ ਡੋਰ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ। ਇਹ ਪਾਬੰਦੀ 23 ਜਨਵਰੀ 2023 ਤੱਕ ਲਾਗੂ ਰਹੇਗੀ।