Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਸਰਕਾਰੀ ਹਾਈ ਸਕੂਲ ਦਾਰਾਪੁਰ ਧਰਮਕੋਟ ਵਿਖੇ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਟਾਂਡਾ ਦੀ ਟੀਮ ਵੱਲੋਂ ਜਾਗਰੂਕਤਾ ਸੈਮੀਨਾਰ ਲਗਾਇਆ

ਸਰਕਾਰੀ ਹਾਈ ਸਕੂਲ ਦਾਰਾਪੁਰ ਧਰਮਕੋਟ ਵਿਖੇ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਟਾਂਡਾ ਦੀ ਟੀਮ ਵੱਲੋਂ ਜਾਗਰੂਕਤਾ ਸੈਮੀਨਾਰ ਲਗਾਇਆ

ਗੜ੍ਹਦੀਵਾਲਾ (ਚੌਧਰੀ) 

25 ਨਵੰਬਰ : ਜ਼ਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ ਗੁਰਸ਼ਰਨ ਸਿੰਘ,ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਪ੍ਰੀਤ ਮਨਿੰਦਰ,ਨੇਤਰਦਾਨ ਸੰਸਥਾ ਹੁਸ਼ਿਆਰਪੁਰ ਵਰਿੰਦਰ ਸਿੰਘ ਮਸੀਤੀ,ਡਾਕਟਰ ਨਿਰਮਲ ਸਿੰਘ ਦਾਰਾਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਹੈਡਮਾਸਟਰ ਮਾਸਟਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਲਗਾਏ ਗਏ ਇਸ ਸੈਮੀਨਾਰ ਵਿਚ ਨੇਤਰਦਾਨ ਜਾਗਰੂਕਤਾ ਦਾ ਸੰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਿਸੇ ਦੀ ਹਨੇਰੀ ਜਿੰਦਗੀ ਨੂੰ ਰੌਸ਼ਨੀ ਦੇ ਲਈ ਸਾਨੂੰ ਨੇਤਰਦਾਨ ਕਰਨਾ ਚਾਹੀਦਾ ਅਤੇ ਨੇਤਰਦਾਨ ਸਬੰਧੀ ਰਜਿਸਟ੍ਰੇਸ਼ਨ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ  ਸਾਰਿਆਂ ਨੂੰ ਹੀ ਨੇਤਰਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਭਾਈ ਵਰਿੰਦਰ ਸਿੰਘ ਮਸੀਤੀ,ਰੂਰਲ ਮੈਡੀਕਲ ਅਫ਼ਸਰ ਡਾ.ਨਿਰਮਲ ਸਿੰਘ, ਸੁਖਪਾਲ ਸਿੰਘ,ਰਮਨਦੀਪ ਕੌਰ,ਤਰਸੇਮ ਕੌਰ,ਮਨਦੀਪ ਕੌਰ ਅਤੇ ਨਰਿੰਦਰ ਕੌਰ ਮੌਜੂਦ ਸਨ।

error: copy content is like crime its probhihated