Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਕੋਈ ਵਿਖੇ ਨੌਜਵਾਨਾਂ ਵੱਲੋਂ ਪਹਿਲੇ ਬਲੱਡ ਕੈਂਪ ਦੌਰਾਨ 40 ਯੂਨਿਟ ਖੂਨ ਇੱਕਤਰ 

ਪਿੰਡ ਕੋਈ ਵਿਖੇ ਨੌਜਵਾਨਾਂ ਵੱਲੋਂ ਪਹਿਲੇ ਬਲੱਡ ਕੈਂਪ ਦੌਰਾਨ 40 ਯੂਨਿਟ ਖੂਨ ਇੱਕਤਰ 

ਗੜ੍ਹਦੀਵਾਲਾ (ਚੌਧਰੀ)

28 ਨਵੰਬਰ : ਪਿੰਡ ਕੋਈ ਵਿਖੇ ਨੌਜਵਾਨਾਂ ਵੱਲੋਂ ਐਤਵਾਰ ਨੂੰ ਪਹਿਲਾ ਬਲੱਡ ਕੈਂਪ ਲਗਾਇਆ ਗਿਆ ।ਜਿਸ ਵਿੱਚ ਭਾਰੀ ਗਿਣਤੀ ਵਿਚ ਨੌਜਵਾਨਾਂ ਨੇ ਉਤਸ਼ਾਹ ਦਿਖਾਉਦੇ ਹੋਏ 40 ਯੂਨਿਟ ਖੂਨਦਾਨ ਕੀਤਾ ਗਿਆ।ਇਸ ਮੌਕੇ ‘ਤੇ ਸਰਪੰਚ ਸੀਮਾ ਦੇਵੀ ਨੇ ਕਿਹਾ ਕਿ ਖੂਨਦਾਨ ਇਕ ਮਹਾਨ ਦਾਨ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਵਲੋਂ ਦਾਨ ਕੀਤੇ ਖੂਨ ਨਾਲ ਕਈ ਅਨਮੋਲ ਜਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਨੂੰ ਲਗਵਾਉਣ ਵਿਚ ਨੌਜਵਾਨਾਂ ਦਾ ਵਿਸ਼ੇਸ਼ ਯੋਗਦਾਨ ਹੈ ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਇਸ ਮੌਕੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਅਤੇ ਸਹਿਯੋਗੀ ਸੱਜਣਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੱਕੀ ਠਾਕੁਰ, ਭਾਨੂੰ ਠਾਕੁਰ,ਕਰਨ ਕੁਮਾਰ ਚੌਧਰੀ, ਜਗਦੀਪ ਠਾਕੁਰ,ਸੋਰਵ,ਰਾਹੁਲ ਅਕਸ਼ੇ ਠਾਕੁਰ,ਸਚਿਨ,ਗੌਰਵ,ਲਾਡੀ,ਰਿਸ਼ਵ,ਅਭੀ ਰਾਜਪੂਤ, ਬਿੱਲਾ, ਆਯਸ਼, ਸਾਹਿਲ, ਹਰਸ਼, ਮਨਜੀਤ ਸਿੰਘ,ਸਰਜੀਵਨ ਕੁਮਾਰ ਸਮੇਤ ਭਾਰੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।