Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਗੁਰਦਾਸਪੁਰ (ਅਸ਼ਵਨੀ)

29 ਨਵੰਬਰ : ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ -ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ ਇਕ ਵਿਅਕਤੀ ਨੂੰ 6 ਲੱਖ 67 ਹਜ਼ਾਰ 5 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਅਤੇ 18 ਸੋ ਕਿਲੋ ਲਾਹਣ ਸਮੇਤ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਸੁਭਾਸ਼ ਲਾਲ ਪੁਲਿਸ ਸਟੇਸ਼ਨ ਭੈਣੀ ਮੀਆਂ ਖਾ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਅਤੇ ਆਬਕਾਰੀ ਵਿਭਾਗ ਦੇ ਇੰਸਪੈਕਟਰ ਅਜੈ ਕੁਮਾਰ ਸਮੇਤ ਗਸ਼ਤ ਕਰਦੇ ਹੋਏ ਪ੍ਰਿਥੀਪਾਲ ਸਿੰਘ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਗੁਰਦਾਸਪੁਰ ਦੀ ਅਗਵਾਈ ਵਿੱਚ ਧੁੱਸੀ ਬੰਨ ਏਰੀਆ ਦਰਿਆ ਬਿਆਸ ਪਿੰਡ ਮੋਝਪੁਰ ਪੁੱਜ ਕੇ ਵੱਖ-ਵੱਖ ਪੰਜ ਛੇ ਪਾਰਟੀਆਂ ਬਨਾਂ ਕੇ ਸਰਚ ਅਪਰੇਸ਼ਨ ਸ਼ੁਰੂ ਕੀਤਾ ਜਦੋਂ ਸਰਕੰਡਿਆਂ ਵਿੱਚ ਪੁੱਜੇ ਤਾਂ ਵੇਖਿਆ ਕਿ ਜ਼ਮੀਨ ਹੇਠਾਂ ਟੋਇਆ ਵਿਚ 9 ਤਰਪਾਲ਼ਾਂ ਵਿੱਚ ਪਾਈ ਹੋਈ 1800 ਕਿਲੋ ਲਾਹਣ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਤੀਰਥ ਰਾਮ ਪੁਲਿਸ ਸਟੇਸ਼ਨ ਭੈਣੀ ਮੀਆਂ ਖਾ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਅਤੇ ਆਬਕਾਰੀ ਵਿਭਾਗ ਸਮੇਤ ਗਸ਼ਤ ਕਰਦੇ ਹੋਏ ਪ੍ਰਿਥੀਪਾਲ ਸਿੰਘ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਗੁਰਦਾਸਪੁਰ ਦੀ ਅਗਵਾਈ ਵਿੱਚ ਧੁੱਸੀ ਬੰਨ ਏਰੀਆ ਦਰਿਆ ਬਿਆਸ ਪਿੰਡ ਮੋਝਪੁਰ ਪੁੱਜ ਕੇ ਵੱਖ-ਵੱਖ ਪੰਜ ਛੇ ਪਾਰਟੀਆਂ ਬਨਾਂ ਕੇ ਸਰਚ ਅਪਰੇਸ਼ਨ ਸ਼ੁਰੂ ਕੀਤਾ ਜਦੋਂ ਸਰਕੰਡਿਆਂ ਵਿੱਚ ਪੁੱਜੇ ਤਾਂ ਵੇਖਿਆ ਕਿ ਕਿਸੇ ਨਾਮਾਲੂਮ ਵਿਅਕਤੀ ਵਲੋ ਰੱਖੇ ਹੋਏ 10 ਪਲਾਸਟਿਕ ਕੈਨ ਬਰਾਮਦ ਹੋਏ ਚੈੱਕ ਕਰਨ ਤੇ ਇਹਨਾ ਪਲਾਸਟਿਕ ਕੈਨਾ ਵਿੱਚ ਪਾਈ ਹੋਈ 3 ਲੱਖ ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਰਾਕੇਸ਼ ਕੁਮਾਰ ਪੁਲਿਸ ਸਟੇਸ਼ਨ ਭੈਣੀ ਮੀਆਂ ਖਾ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਅਤੇ ਆਬਕਾਰੀ ਵਿਭਾਗ ਸਮੇਤ ਗਸ਼ਤ ਕਰਦੇ ਹੋਏ ਪ੍ਰਿਥੀਪਾਲ ਸਿੰਘ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਗੁਰਦਾਸਪੁਰ ਦੀ ਅਗਵਾਈ ਵਿੱਚ ਧੁੱਸੀ ਬੰਨ ਏਰੀਆ ਦਰਿਆ ਬਿਆਸ ਪਿੰਡ ਮੋਝਪੁਰ ਪੁੱਜ ਕੇ ਵੱਖ-ਵੱਖ ਪੰਜ ਛੇ ਪਾਰਟੀਆਂ ਬਨਾਂ ਕੇ ਸਰਚ ਅਪਰੇਸ਼ਨ ਸ਼ੁਰੂ ਕੀਤਾ ਜਦੋਂ ਸਰਕੰਡਿਆਂ ਵਿੱਚ ਪੁੱਜੇ ਤਾਂ ਵੇਖਿਆ ਕਿ ਕਿਸੇ ਨਾਮਾਲੂਮ ਵਿਅਕਤੀ ਵਲੋ ਰੱਖੇ ਹੋਏ 12 ਪਲਾਸਟਿਕ ਕੈਨ ਬਰਾਮਦ ਹੋਏ ਚੈੱਕ ਕਰਨ ਤੇ ਇਹਨਾ ਪਲਾਸਟਿਕ ਕੈਨਾ ਵਿੱਚ ਪਾਈ ਹੋਈ 3 ਲੱਖ 60 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਰਛਪਾਲ ਸਿੰਘ ਪੁਲਿਸ ਸਟੇਸ਼ਨ ਤਿੱਬੜ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪੁੱਲ ਸੂਆ ਬੱਬੇਹਾਲੀ ਤੋਂ ਲਵਪ੍ਰੀਤ ਵਾਸੀ ਪਿੰਡ ਬੱਬੇਹਾਲੀ ਨੂੰ 7 ਹਜ਼ਾਰ 5 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।