Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਨਾਜਾਇਜ਼ ਸ਼ਰਾਬ ਅਤੇ ਚੋਰੀ ਸ਼ੂਦਾ ਮੋਟਰਸਾਈਕਲ ਸਮੇਤ ਤਿੰਨ ਕਾਬੂ

ਨਾਜਾਇਜ਼ ਸ਼ਰਾਬ ਅਤੇ ਚੋਰੀ ਸ਼ੂਦਾ ਮੋਟਰਸਾਈਕਲ ਸਮੇਤ ਤਿੰਨ ਕਾਬੂ

ਗੁਰਦਾਸਪੁਰ( ਅਸ਼ਵਨੀ) 

3 ਦਸੰਬਰ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ -ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ ਤਿੰਨ ਵਿਅਕਤੀਆ ਨੂੰ 28 ਹਜ਼ਾਰ 5 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਅਤੇ ਚੋਰੀ ਸ਼ੂਦਾ ਇਕ ਮੋਟਰਸਾਈਕਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਗੁਰਵਿੰਦਰਪਾਲ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਸਪੈਸ਼ਲ ਨਾਕਾਬੰਦੀ ਦੇ ਸੰਬੰਧ ਵਿੱਚ ਟੀ ਪੁਆਇੰਟ ਕਲਿਯਾਣਪੁਰ ਮੋੜ ਰਣੀਆ ਤੋਂ ਕੁਲਵਿੰਦਰ ਸਿੰਘ ਉਰਫ ਕਿੰਦਾ ਵਾਸੀ ਅੋਜਲਾ ਨੂੰ ਚੋਰੀ ਸ਼ੂਦਾ ਮੋਟਰਸਾਈਕਲ ਨੰਬਰ ਪੀ ਬੀ 06 ਕੇ 8488 ਸਮੇਤ ਕਾਬੂ ਕੀਤਾ।
ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਪੁਲਿਸ ਸਟੇਸ਼ਨ ਤਿੱਬੜ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪੁੱਲ ਮੁੱਖਬਰ ਖਾਸ ਦੀ ਸੂਚਨਾ ਤੇ ਪੁੱਲ ਸੂਆ ਤਲਵੰਡੀ ਵਿਰਕ ਵਾਸੀ ਤਲਵੰਡੀ ਵਿਰਕ ਨੂੰ 21 ਹਜ਼ਾਰ 7 ਸੋ 50 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ।
ਸਹਾਇਕ ਸਬ ਇੰਸਪੈਕਟਰ ਹਰਭਜਨ ਚੰਦ ਪੁਲਿਸ ਸਟੇਸ਼ਨ ਧਾਰੀਵਾਲ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪੁੱਲ ਮੁੱਖਬਰ ਖਾਸ ਦੀ ਸੂਚਨਾ ਤੇ ਤਰਸੇਮ ਲਾਲ ਵਾਸੀ ਲੇਹਲ ਦੇ ਘਰ ਰੇਡ ਕਰਕੇ ਤਰਸੇਮ ਲਾਲ ਨੂੰ 6 ਹਜ਼ਾਰ 7 ਸੋ 50 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ।