Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸਾਹਿਤ ਖੇਤਰ ’ਚ ਪ੍ਰਾਪਤੀਆਂ ਲਈ ਇੰਦਰਜੀਤ ਕਾਜਲ ਨੂੰ ਮਿਲਿਆ ਦਿਵਿਆਂਗ ਟੈਂਲੇਟ ਐਵਾਰਡ

ਸਾਹਿਤ ਖੇਤਰ ’ਚ ਪ੍ਰਾਪਤੀਆਂ ਲਈ ਇੰਦਰਜੀਤ ਕਾਜਲ ਨੂੰ ਮਿਲਿਆ ਦਿਵਿਆਂਗ ਟੈਂਲੇਟ ਐਵਾਰਡ

ਗੜ੍ਹਦੀਵਾਲਾ (ਚੌਧਰੀ)

3 ਦਸੰਬਰ : ਸਾਹਿਤ ਖੇਤਰ ’ਚ ਪ੍ਰਾਪਤੀਆਂ ਲਈ ਪਿੰਡ ਜੰਡੋਰ ਦੇ ਪ੍ਰਸਿੱਧ ਲੇਖਕ ਇੰਦਰਜੀਤ ਕਾਜਲ ਨੂੰ ਬੀਤੇ ਦਿਨੀਂ ਕਰਵਾਏ ਗਏ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜਸ਼ੰਕਰ, ਹੁਸ਼ਿਆਰਪੁਰ ਵਿਖੇ ਫਿਜੀਕਲੀ ਹੈਂਡੀਕੈਪਡ ਐਸੋਸੀਏਸ਼ਨ ਪੰਜਾਬ ਚੰਡੀਗੜ ਵਲੋੋਂ ਅਪੰਗਤਾ ਦਿਵਸ 2022 ਦੇ ਮੌਕੇ’ਤੇ ਸ਼ਹੀਦ ਸਤਵੀਰ ਢਿੱਲੋਂ ਕਲੋਆ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ ਸੀ। ਇਸ ਮੌਕੇ ਕਵੀ ਦਰਬਾਰ ਵੀ ਕਰਵਾਇਆ ਗਿਆ ਜਿਸ ਦੌਰਾਨ ਦਿਵਿਆਂਗ ਕਲਾ ਸਾਹਿਤ ਤੇ ਸੱਭਿਆਚਾਰਕ ਮੰਚ ਪੰਜਾਬ ਵਲੋੋਂ ਦਿਵਿਆਂਗ ਟੇਲੈਂਟ ਅਵਾਰਡ ਦਿੱਤੇ ਗਏ ਸਾਹਿਤ ਵਿੱਚ ਇੰਦਰਜੀਤ ਕਾਜਲ ਐਵਾਰਡ ਦਿੱਤਾ ਗਿਆ।