Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਮਨਜੋਤ ਤਲਵੰਡੀ ਦੇ ਸਮਰਥਕਾਂ ਵਲੋਂ 4 ਦਸੰਬਰ ਨੂੰ ਸ਼ਹਿਰ ਗੜ੍ਹਦੀਵਾਲਾ ਬੰਦ ਅਤੇ ਪ੍ਰਦਰਸ਼ਨ ਦੀ ਕਾਲ 3/4 ਦਿਨਾਂ ਲਈ ਮੁਤਲਵੀ

ਮਨਜੋਤ ਤਲਵੰਡੀ ਦੇ ਸਮਰਥਕਾਂ ਵਲੋਂ 4 ਦਸੰਬਰ ਨੂੰ ਸ਼ਹਿਰ ਗੜ੍ਹਦੀਵਾਲਾ ਬੰਦ ਅਤੇ ਪ੍ਰਦਰਸ਼ਨ ਦੀ ਕਾਲ 3/4 ਦਿਨਾਂ ਲਈ ਮੁਤਲਵੀ

ਗੜ੍ਹਦੀਵਾਲਾ (PPT NEWS )

3 ਦਸੰਬਰ : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਦੇ ਹੱਕ ਵਿੱਚ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਨੇ ਨਿੱਤਰ ਕੇ 4 ਦਸੰਬਰ ਨੂੰ ਸ਼ਹਿਰ ਗੜ੍ਹਦੀਵਾਲਾ ਸਵੇਰੇ 10 ਵਜੇ ਤੋਂ ਲੈ ਕੇ ਅਣਮਿੱਥੇ ਸਮੇਂ ਤੱਕ ਬੰਦ ਰੱਖਣ ਅਤੇ ਪ੍ਰਦਰਸ਼ਨ ਕਰਨ ਦੀ ਕਾਲ ਦਿੱਤੀ ਗਈ ਸੀ। ਜਿਸਨੂੰ ਉਨਾਂ ਦੇ ਸਮਰਥਕਾਂ ਵਲੋਂ 3/4 ਦਿਨਾਂ ਲਈ ਮੁਤਲਵੀ ਕੀਤਾ ਗਿਆ ਹੈ। ਇਸ ਸਬੰਧੀ ਉਨ੍ਹਾਂ ਦੇ ਸਮਰਥਕਾਂ ਵਲੋਂ ਇੱਕ ਵੀਡੀਓ ਪਾ ਕੇ ਇਸ ਕਾਲ ਸਬੰਧੀ ਅਧਿਸੂਚਨਾ ਦੀ ਜਾਣਕਾਰੀ ਦਿੱਤੀ ਗਈ।

ਇਸ ਉਨ੍ਹਾਂ ਦੇ ਸਮਰਥਕਾਂ ਵਲੋਂ ਕਿਹਾ ਗਿਆ ਹੈ ਕਿ ਪੁਲਿਸ ਪ੍ਰਸਾਸ਼ਨ ਨੇ ਇਸ ਮਾਮਲਾ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇਗੀ ਜਿਸ ਲਈ ਉਨ੍ਹਾਂ 3/4 ਚਾਰ ਦਿਨ ਦਾ ਸਮਾਂ ਮੰਗਿਆ ਹੈ। ਅਗਰ 3/4 ਦਿਨਾਂ ਵਿਚ ਇਸ ਦੀ ਨਿਰਪੱਖਤਾ ਨਾਲ ਜਾਂਚ ਨਹੀਂ ਹੁੰਦੀ ਤਾਂ ਫਿਰ ਮੀਟਿੰਗ ਕਰਕੇ ਅਗਲੀ ਕਾਲ ਦਿੱਤੀ ਜਾਵੇਗੀ।

error: copy content is like crime its probhihated