Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪਾਬੰਦੀ ਸ਼ੂਦਾ ਗੋਲੀਆਂ ਸਮੇਤ ਇੱਕ ਮਹਿਲਾ ਕਾਬੂ

ਪਾਬੰਦੀ ਸ਼ੂਦਾ ਗੋਲੀਆਂ ਸਮੇਤ ਇੱਕ ਮਹਿਲਾ ਕਾਬੂ

ਗੁਰਦਾਸਪੁਰ(ਅਸ਼ਵਨੀ)

5 ਦਸੰਬਰ : ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਦੀ ਪੁਲੀਸ ਵਲੋ ਇਕ ਮਹਿਲਾ ਨੂੰ 1010 ਪਾਬੰਦੀ ਸ਼ੂਦਾ ਗੋਲੀਆ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਜੀਵਨ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਅੱਡਾ ਜੋੜਾ ਛੱਤਰਾ ਤੋਂ ਵੀਨਾ ਪਤਨੀ ਕਾਕਾ ਰਾਮ ਵਾਸੀ ਜੋੜਾ ਛੱਤਰਾ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਇਸ ਬਾਰੇ ਪੁਲਿਸ ਸਟੇਸ਼ਨ ਸਦਰ ਸੂਚਨਾ ਭੇਜੀ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਹਰਮਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੀ ਵੀਨਾ ਤੋਂ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 1010 ਪਾਬੰਦੀ ਸ਼ੂਦਾ ਗੋਲੀਆਂ ਬਿਨ੍ਹਾ ਮਾਰਕਾ ਬਰਾਮਦ ਹੋਈਆਂ ।