Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਵਿਧਾਇਕ ਜਸਵੀਰ ਰਾਜਾ ਗਿੱਲ ਨੇ ਗੜ੍ਹਦੀਵਾਲਾ ਦੇ ਡੀਪੂ ਹੋਲਡਰਾਂ ਨਾਲ ਕਿੱਤੀ ਬੈਠਕ

ਵਿਧਾਇਕ ਜਸਵੀਰ ਰਾਜਾ ਗਿੱਲ ਨੇ ਗੜ੍ਹਦੀਵਾਲਾ ਦੇ ਡੀਪੂ ਹੋਲਡਰਾਂ ਨਾਲ ਕਿੱਤੀ ਬੈਠਕ

ਵਿਧਾਇਕ ਰਾਜਾ ਵਲੋਂ ਡੀਪੂ ਹੋਲਡਰਾਂ ਨੂੰ ਆ ਰਹੀਆਂ ਮੁਸ਼ਕਲਾ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ 

ਗੜ੍ਹਦੀਵਾਲਾ : (ਯੋਗੇਸ਼ ਗੁਪਤਾ,ਚੌਧਰੀ) ਅੱਜ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਇਕ ਵਿਸ਼ੇਸ਼ ਬੈਠਕ ਹਲਕਾ ਟਾਂਡਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਗੜ੍ਹਦੀਵਾਲਾ ਦੇ ਰਾਸ਼ਨ ਦੇ ਸਮੂਹ ਸਰਕਾਰੀ ਡਿੱਪੂ ਹੋਲਡਰਾਂ ਨਾਲ ਕਿੱਤੀ ਗਈ । ਜਿਸ ਵਿਚ ਵਿਧਾਇਕ ਵਲੋਂ ਡਿੱਪੂ ਹੋਲਡਰਾਂ ਨੂੰ ਰਾਸ਼ਨ ਮੰਗਵਾਉਣ ਅਤੇ ਕਾਰਡ ਹੋਲਡਰਾਂ ਨੂੰ ਰਾਸ਼ਨ ਪ੍ਰਾਪਤ ਕਰਨ ਵਿਚ ਆ ਰਹੀਆਂ ਸੱਮਸਿਆਵਾ ਸੰਬੰਧੀ ਵਿਚਾਰ ਵਟਾਂਦਰਾ ਕਿੱਤਾ ਗਿਆ । ਜਿਸ ਵਿਚ ਕਇ ਡਿੱਪੂ ਹੋਲਡਰਾਂ ਵਲੋਂ ਉਹਨਾਂ ਨੂੰ ਆ ਰਹੀਆਂ ਮੁਸ਼ਕਲਾਂ ਨਾਲ ਵਿਧਾਇਕ ਨੂੰ ਜਾਨੁ ਕਰਵਾਇਆ , ਵਿਧਾਇਕ ਵਲੋਂ ਡੀਪੂ ਹੌਲਡਰਾਂ ਨੂੰ ਆ ਰਹਿਆ ਪ੍ਰੇਸ਼ਾਨੀਆਂ ਨੂੰ ਜਲਦ ਹੀ ਹੱਲ ਕਰਨ ਦਾ ਭਰੋਸਾ ਦਿੱਤਾ । ਇਸ ਮੌਕੇ ਤੇ ਵਿਧਾਇਕ ਨੇ ਦਸਿਆ ਕੇ ਸਰਕਾਰ ਵਲੋਂ ਜੋ ਸਹੂਲਤਾਂ ਲੋਗਾਂ ਲਇ ਪ੍ਰਧਾਨ ਕਿੱਤਿਆ ਜਾ ਰਹੀਆਂ ਹਨ ਉਹਨਾਂ ਨੂੰ ਸਹੀ ਤਰੀਕੇ ਨਾਲ ਲੋਗਾਂ ਚ ਪਹੁੰਚਾਇਆ ਜਾਵੇ । ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਜ਼ਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ , ਜਿਲਾ ਯੂਥ ਬਲਾਕ ਪ੍ਰਧਾਨ ਕੇਸ਼ਵ ਸੈਣੀ ,ਕਾਰਜਸਾਧਕ ਅਫਸਰ ਸਿਮਰਨ ਢੀਂਡਸਾ,ਕਲਰਕ ਲਖਵੀਰ ਸਿੰਘ,ਸੰਦੀਪ ਕੁਮਾਰ,ਮਹਿਲਾ ਵਿੰਗ ਮਮਤਾ ਰਾਣੀ,ਬ੍ਰਿਜ,ਡਿੱਪੂ ਹੋਲਡਰ ਹਰਵਿੰਦਰ ਸੋਨੂ,ਇੰਦੂ,ਬਿੱਟੂ,ਭਗਵੰਤ ਸਿੰਘ ਆਦਿ ਬਾਕੀ ਹਾਜਰ ਸਨ ।