Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕਨੇਡਾ ਭੇਜਣ ਦੇ ਨਾਂ ਤੇ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਇਕ ਨਾਮਜ਼ਦ

ਕਨੇਡਾ ਭੇਜਣ ਦੇ ਨਾਂ ਤੇ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਇਕ ਨਾਮਜ਼ਦ

ਗੁਰਦਾਸਪੁਰ (ਅਸ਼ਵਨੀ)

8 ਦਸੰਬਰ : ਸਟੱਡੀ ਵੀਜ਼ੇ ਤੇ ਕਨੇਡਾ ਭੇਜਣ ਦੇ ਨਾਂ ਤੇ 10 ਲੱਖ ਦੀ ਠੱਗੀ ਮਾਰਨ ਤੇ ਪੁਲਿਸ ਸਟੇਸ਼ਨ ਧਾਰੀਵਾਲ ਦੀ ਪੁਲਿਸ ਵਲੋ ਇਕ ਵਿਅਕਤੀ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਦਵਿੰਦਰ ਕੋਰ ਪਤਨੀ ਗੁਰਦੀਪ ਸਿੰਘ ਵਾਸੀ ਪਿੰਡ ਦਲੁਆਣਾ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਡਾਕਟਰ ਕੁਲਦੀਪ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਧਾਰੀਵਾਲ ਨੇ ਉਸ ਦੇ ਬੇਟੇ ਲਵਜੀਤ ਸਿੰਘ ਨੂੰ ਸਟੱਡੀ ਵੀਜ਼ਾ ਤੇ ਕਨੇਡਾ ਭੇਜਣ ਦੇ ਨਾ ਤੇ 10 ਲੱਖ ਰੁਪਏ ਦੀ ਠੱਗੀ ਮਾਰੀ ਹੈ । ਸਬ ਇੰਸਪੈਕਟਰ ਉਂਕਾਰ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦੱਸਿਆ ਕਿ ਦਵਿੰਦਰ ਕੋਰ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਕਪਤਾਨ ਪੁਲਿਸ ਕਪਤਾਨ ਦਿਹਾਤੀ ਗੁਰਦਾਸਪੁਰ ਵਲੋ ਕਰਨ ਉਪਰੰਤ ਡਾਕਟਰ ਕੁਲਦੀਪ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।