Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਚੌਧਰੀ ਗਿਆਨ ਸਿੰਘ ਵੈਲਫੇਅਰ ਐਸੋਸੀਏਸ਼ਨ (ਪੰਜਾਬ) ਵੱਲੋਂ ਲੋੜਵੰਦ ਪਰਿਵਾਰ ਦੀ ਮਦਦ

ਚੌਧਰੀ ਗਿਆਨ ਸਿੰਘ ਵੈਲਫੇਅਰ ਐਸੋਸੀਏਸ਼ਨ (ਪੰਜਾਬ) ਵੱਲੋਂ ਲੋੜਵੰਦ ਪਰਿਵਾਰ ਦੀ ਮਦਦ

ਗੜ੍ਹਦੀਵਾਲਾ (ਚੌਧਰੀ) 

9 ਦਸੰਬਰ : ਅੱਜ ਚੌਧਰੀ ਵੈਲਫੇਅਰ ਐਸੋਸੀਏਸ਼ਨ ( ਪੰਜਾਬ) ਸੰਸਥਾ ਵੱਲੋਂ ਪਿੰਡ ਨਰੰਗਪੁਰ ਕੋਠੀ ਦੇ ਲੋੜਵੰਦ ਪਰਿਵਾਰ ਨੂੰ ਬੇਟੀ ਦੇ ਵਿਆਹ ਲਈ 5100 ਰੁਪਏ ਦੀ ਰਾਸ਼ੀ ਭੇਂਟ ਕੀਤੀ ਗਈ । ਇਸ ਮੌਕੇ ਸੂਬਾ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਕਿਹਾ ਕਿ ਹਰ ਵਿਅਕਤੀ ਦਾ ਇਨਸਾਨੀਅਤ ਦੇ ਨਾਤੇ ਫਰਜ਼ ਬਣਦਾ ਹੈ ਕਿ ਆਪਣੀ ਸਮਰੱਥਾ ਅਨੁਸਾਰ ਲੋੜਵੰਦਾ ਦੀ ਮਦਦ ਕੀਤੀ ਜਾਵੇ। ਪ੍ਰਿੰਸ ਗੜ੍ਹਦੀਵਾਲਾ ਨੇ ਕਿਹਾ ਕਿ ਸੰਸਥਾ ਵੱਲੋਂ ਆਉਣ ਵਾਲੇ ਸਮੇਂ ਵਿਚ ਖੂਨ ਦਾਨ ਕੈਂਪ ਵੀ ਲਗਾਇਆ ਜਾਵੇਗਾ । ਇਸ ਮੌਕੇ ਸਟੇਟ ਕਮੇਟੀ ਮੈਂਬਰ ਰਮਨ ਕੁਮਾਰ ਚੌਧਰੀ, ਰਜੇਸ਼ ਕੁਮਾਰ, ਗੁਰਪ੍ਰੀਤ ਸਿੰਘ ਅਤੇ ਪਿੰਡ ਨਰੰਗਪੁਰ ਕੋਠੀ ਦੇ ਨਵਦੀਪ ਕੁਮਾਰ ਅਤੇ ਹੋਰ ਵਿਅਕਤੀ ਹਾਜ਼ਰ ਸਨ ।

error: copy content is like crime its probhihated