Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਭਾਰਤੀ ਕਿਸਾਨ ਯੂਨੀਅਨ ਗੜਦੀਵਾਲਾ ਦੇ ਪ੍ਰਧਾਨ ਜੁਝਾਰ ਸਿੰਘ ਕੇਸੋਪੁਰ ਦੀ ਅਗਵਾਈ ਹੇਠ ਪਿੰਡ ਬਾਹਲਾ ਵਿਖੇ ਇਕਾਈ ਦਾ ਗਠਨ

ਭਾਰਤੀ ਕਿਸਾਨ ਯੂਨੀਅਨ ਗੜਦੀਵਾਲਾ ਦੇ ਪ੍ਰਧਾਨ ਜੁਝਾਰ ਸਿੰਘ ਕੇਸੋਪੁਰ ਦੀ ਅਗਵਾਈ ਹੇਠ ਪਿੰਡ ਬਾਹਲਾ ਵਿਖੇ ਇਕਾਈ ਦਾ ਗਠਨ

ਗੜ੍ਹਦੀਵਾਲਾ (ਚੌਧਰੀ) 
10 ਦਸੰਬਰ : ਅੱਜ ਭਾਰਤੀ ਕਿਸਾਨ ਯੂਨੀਅਨ ਗੜਦੀਵਾਲ ਪੰਜਾਬ ਦੀ ਅਹਿਮ ਮੀਟਿੰਗ ਪਿੰਡ ਬਾਹਲਾ ਵਿਖੇ ਪ੍ਰਧਾਨ ਜੁਝਾਰ ਸਿੰਘ ਕੇਸੋਪੁਰ ਦੀ ਅਗਵਾਈ ਵਿਚ ਹੋਈ। ਜਿਸ ਵਿੱਚ ਕਿਸਾਨੀ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਹਿਮਤੀ ਦੇ ਨਾਲ ਪਿੰਡ ਬਾਹਲਾ ਵਿਚ ਇਕਾਈ ਬਣਾਈ ਗਈ। ਜਿਸ ਵਿੱਚ ਇਕਾਈ ਦੇ ਪ੍ਰਧਾਨ ਜਗੀਰ ਸਿੰਘ ਬੈਂਸ,ਵਾਇਸ ਪ੍ਰਧਾਨ ਹਰਮਿੰਦਰ ਸਿੰਘ ਢਿੱਲੋਂ, ਹਰਮਿੰਦਰ ਸਿੰਘ ਸੰਧੂ, ਸ਼ਰਨ ਘਈ, ਲੱਕੀ ਰਾਏ, ਹਰਦੀਪ ਸਿੰਘ ਨੂੰ ਮੀਤ ਪ੍ਰਧਾਨ, ਮਨਦੀਪ ਸਿੰਘ ਸੰਧੂ ਨੂੰ ਜਨਰਲ ਸਕੱਤਰ ਅਤੇ ਅਮਨਦੀਪ ਸਿੰਘ ਸੰਧੂ ਨੂੰ ਸੈਕਟਰੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਚਰਨ ਸਿੰਘ ਬਾਹਲਾ, ਭੁਪਿੰਦਰ ਸਿੰਘ ਬੈਂਸ, ਕਮਲਜੀਤ ਸਿੰਘ, ਪਲਵਿੰਦਰ ਸਿੰਘ, ਦਲਜੀਤ ਸਿੰਘ, ਹਰਜੀਤ ਸਿੰਘ ਸੰਧੂ, ਭੁਪਿੰਦਰ ਸਿੰਘ ਨੂੰ ਮੈਂਬਰ ਬਣਾਇਆ ਗਿਆ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਗੜਦੀਵਾਲ ਦੇ ਪ੍ਰਧਾਨ ਜੁਝਾਰ ਸਿੰਘ, ਇਕਾਈ ਦੇ ਪ੍ਰਧਾਨ ਗੁਰਵਿੰਦਰ ਸਿੰਘ ਕਾਕਾ ਮੂਨਕਾਂ, ਗੁਰਪ੍ਰੀਤ ਸਿੰਘ ਮੱਟ ਗੋਂਦਪੁਰ,ਰਣਜੀਤ ਸਿੰਘ ਲਾਲੋਵਾਲ, ਮਨਿੰਦਰ ਸਿੰਘ ਜੱਲੋਵਾਲ, ਮਨਦੀਪ ਸਿੰਘ ਕੁਰਾਲਾ, ਪ੍ਰੀਤਮੋਹਨ ਸਿੰਘ ਹੈਪੀ, ਲਖਵਿੰਦਰ ਸਿੰਘ ਨੀਲਾ ਕੁਰਾਲਾ, ਅਮਰਜੀਤ ਸਿੰਘ ਮੂਨਕਾਂ, ਰਣਜੀਤ ਸਿੰਘ ਟੁੰਡ, ਪੰਮ ਤਲਵੰਡੀ, ਰਾਜੀਵ ਬਾਹਟੀਵਾਲ, ਭੁਪਿੰਦਰ ਸਿੰਘ, ਵੀਰ ਮੁਹੰਮਦ, ਦਲਜੀਤ ਸਿੰਘ, ਹਰਵਿੰਦਰ ਸਿੰਘ, ਹਰਜੀਤ ਸਿੰਘ, ਇਕਬਾਲ ਮੁਹੰਮਦ, ਰੇਸ਼ਮ ਸਿੰਘ, ਮਨਦੀਪ ਸਿੰਘ ਸੰਧੂ, ਬਲਵਿੰਦਰ ਸਿੰਘ ਚਿਪੜਾ, ਹਰਦੀਪ ਸਿੰਘ, ਲਿਆਕਤ ਅਲੀ ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜਰ ਸਨ।