Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਲੇਬਰ ਵਿੰਗ ਸੰਯੁਕਤ ਸਮਾਜ ਮੋਰਚਾ ਦੇ ਸੂਬਾ ਪ੍ਰਧਾਨ ਪ੍ਰਸ਼ੋਤਮ ਰਾਜ ਅਹੀਰ ਨੇ ਸੰਤ ਬਾਬਾ ਨਿਰਮਲ ਦਾਸ ਜੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸੁਆਗਤ

ਲੇਬਰ ਵਿੰਗ ਸੰਯੁਕਤ ਸਮਾਜ ਮੋਰਚਾ ਦੇ ਸੂਬਾ ਪ੍ਰਧਾਨ ਪ੍ਰਸ਼ੋਤਮ ਰਾਜ ਅਹੀਰ ਨੇ ਸੰਤ ਬਾਬਾ ਨਿਰਮਲ ਦਾਸ ਜੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸੁਆਗਤ

ਹੁਸ਼ਿਆਰਪੁਰ ( ਤਰਸੇਮ ਦੀਵਾਨਾ )

13 ਦਸੰਬਰ : ਬੀਤੇ ਦਿਨੀ ਸੂਬਾ ਪ੍ਰਧਾਨ ਲੇਬਰ ਵਿੰਗ ਸੰਯੁਕਤ ਸਮਾਜ ਮੋਰਚਾ ਦੇ ਸੂਬਾ ਪ੍ਰਧਾਨ ਪ੍ਰਸ਼ੋਤਮ ਰਾਜ ਅਹੀਰ ਦੇ ਪਿੰਡ ਹਰਦੋਖਾਨਪੁਰ ਉਨ੍ਹਾਂ ਦੇ ਘਰ 108 ਸੰਤ ਬਾਬਾ ਨਿਰਮਲ ਦਾਸ ਜੀ ਗੱਦੀ ਨਸ਼ੀਨ ਬਾਬੇ ਜੌੜੇ ਰਾਏਪੁਰ ਰਸੂਲਪੁਰ ਜਲੰਧਰ ਅਤੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. ਪੰਜਾਬ ਦੇ ਪ੍ਰਧਾਨ ਪਹੁਚੇ ਉਹਨਾ ਦੇ ” ਨਾਰੀ ਸ਼ਕਤੀ ਫਾਉਂਡੇਸ਼ਨ ” ਦੀ ਕੌਮੀ ਪ੍ਰਧਾਨ ਮੈਡਮ ਸੰਤੋਸ਼ ਕੁਮਾਰੀ ਤੇ ਬਾਬਾ ਜਗੀਰ ਸਿੰਘ ਵੀ ਨਾਲ ਹਾਜਰ ਸਨ । ਇਸ ਮੌਕੇ ਸੰਤ ਬਾਬਾ ਨਿਰਮਲ ਦਾਸ ਨੇ ਸੰਗਤਾ ਨੂੰ ਗੁਰਬਾਣੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਲੋਕਾ ਰਾਹੀ ਗੁਰੂ ਚਰਨਾ ਨਾਲ ਜੋੜਿਆ ਉਹਨਾ ਕਿਹਾ ਕਿ ਅੱਜ ਦੇ ਪਦਾਰਥਵਾਦੀ ਯੁੱਗ ਵਿੱਚ ਗਰੀਬ ,ਲਚਾਰ ਤੇ ਭੁੱਖਮਰੀ ਨਾਲ ਲਬਰੇਜ ਲੋਕਾ ਦੀ ਵੱਧ ਤੋ ਵੱਧ ਸੇਵਾ ਕਰਨੀ ਚਾਹੀਦੀ ਹੈ । ਉਹਨਾ ਦੱਸਿਆ ਕਿ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. ਪੰਜਾਬ ਵਲੋ ਪਿੰਡ ਚੂਹੜਵਾਲੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਤੇ ਚੱਲ ਰਹੇ ਸਕੂਲ ਵਿੱਚ ਬਹੁਤ ਬਹੁਤ ਘੱਟ ਫੀਸ ਤੇ ਬੱਚਿਆ ਨੂੰ ਪੜ੍ਹਾਇਆ ਜਾ ਰਿਹਾ ਅਤੇ ਮਾ ਪਿਉ ਤੋ ਲੈਸ ਬੱਚਿਆਂ ਨੂੰ ਬਿੱਲਕੁੱਲ ਪੜ੍ਹਾਈ ਮੁਫਤ ਕਰਵਾਈ ਜਾ ਰਹੀ ਹੈ । ਸੰਤ ਬਾਬਾ ਨਿਰਮਲ ਦਾਸ ਨੇ ਦੱਸਿਆ ਕਿ ਸੁਸਾਇਟੀ ਵਲੋ ਸੰਤ ਬਾਬਾ ਪ੍ਰੀਤਮ ਦਾਸ ਚੈਰੀਟੇਬਲ ਹਸਪਤਾਲ ਚਲਾਇਆ ਜਾ ਰਿਹਾ ਹੈ । ਉਹਨਾ ਦੱਸਿਆ ਕਿ ਚੈਰੀਟੇਬਲ ਹਸਪਤਾਲ ਵਿੱਚ ਹਰ ਸਾਲ ਸੈਕੜੇ ਲੋਕਾ ਦੀਆ ਅੱਖਾ ਦੇ ਚੋਟੀ ਦੇ ਡਾਕਟਰਾ ਵਲੋ ਅਪ੍ਰੇਸ਼ਨ ਕਰਕੇ ਬਿੱਲਕੁੱਲ ਫ੍ਰੀ ਲੈਨਜ਼ ਪਾਏ ਜਾਦੇ ਹਨ ਜੋ ਕਿ ਬਹੁਤ ਹੀ ਸੇਵਾ ਦਾ ਕੰਮ ਹੈ ।

error: copy content is like crime its probhihated