Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 2 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ ਤੇ ਬਿਨਾ ਨੰਬਰੀ ਐਕਟੀਵਾ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

2 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ ਤੇ ਬਿਨਾ ਨੰਬਰੀ ਐਕਟੀਵਾ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਦਸੂਹਾ (ਚੌਧਰੀ) 

18 ਦਸੰਬਰ : ਏ.ਐਸ.ਆਈ ਰਾਜਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗੁਰਦੁਆਰਾ ਦੋਹਲਾ ਸਾਹਿਬ ਮੌਜੂਦ ਸੀ ਤਾਂ ਇਕ ਨੌਜਵਾਨ ਆਪਣੀ ਐਕਟਿਵਾ ਬਿਨਾ ਨੰਬਰੀ ਪਰ ਦਸੂਹਾ ਸਾਇਡ ਤੋਂ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਮਨ ਏ.ਐਸ.ਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁਛਿਆ। ਜਿਸ ਨੇ ਅਪਣਾ ਨਾਮ ਬਲਵੀਰ ਸਿੰਘ ਉਰਫ ਬੱਬੂ ਪੁਤਰ ਜੀਤ ਵਾਸੀ ਕਾਲੋ ਥਾਣਾ ਰਾਹੋਂ ਜਿਲਾ ਨਵਾਂ ਸ਼ਹਿਰ ਹਾਲ ਵਾਸੀ ਜਲੋਟਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸ ਦੀ ਐਕਟਿਵਾ ਦੇ ਅੱਗੇ ਇਕ ਕਾਲੇ ਰੰਗ ਦਾ ਲਿਫਾਫੇ ਵਿਚ ਡੋਡੇ ਚੂਰਾ ਪੋਸਤ ਹੋਣ ਦਾ ਸ਼ੌਕ ਸੀ। ਜਿਸ ਤੋ ਮਨ ਏ.ਐਸ.ਆਈ ਨੇ ਮੁੱਖ ਮੁਨਸ਼ੀ ਥਾਣਾ ਦਸੂਹਾ ਨੂੰ ਬਜਰੀਆ ਫੋਨ ਪਰ ਇਤਲਾਹ ਦਿਤੀ ਤਾਂ ਮੁੱਖ ਮੁਨਸ਼ੀ ਥਾਣਾ ਨੇ ਏ.ਐਸ.ਆਈ ਜਸਵੀਰ ਸਿੰਘ ਨੂੰ ਸਮੇਤ ਪੁਲਿਸ ਪਾਰਟੀ ਨੂੰ ਕਾਰਵਾਈ ਲਈ ਮੌਕਾ ਪਰ ਭੇਜਿਆ ਤਾਂ ਉਕਤ ਦੋਸ਼ੀ ਵਲੋਂ 2 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ ਅਤੇ ਇਕ ਬਿਨਾ ਨੰਬਰੀ ਐਕਟੀਵਾ ਬਰਾਮਦ ਕਰਕੇ ਮੁਕਦਮਾ ਦਰਜ ਕੀਤਾ ਗਿਆ।