Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਨਬਾਲਿਗਾ ਨੂੰ ਵਰਗਲਾ,ਫੁਸਲਾ ਕੇ ਲੇ ਜਾਣ ਤੇ ਦੋ ਨਾਮਜ਼ਦ

ਨਬਾਲਿਗਾ ਨੂੰ ਵਰਗਲਾ,ਫੁਸਲਾ ਕੇ ਲੇ ਜਾਣ ਤੇ ਦੋ ਨਾਮਜ਼ਦ

ਗੁਰਦਾਸਪੁਰ(ਅਸ਼ਵਨੀ)

19 ਦਸੰਬਰ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਘੁੰਮਣ ਕਲਾਂ ਅਧੀਨ ਪੈਂਦੇ ਇਲਾਕੇ ਦੀ ਵਸਨੀਕ ਇਕ 14 ਸਾਲ ਦੀ ਨਬਾਲਗ਼ ਲੜਕੀ ਨੂੰ ਵਰਗਲਾ , ਫੁਸਲਾ ਕੇ ਲੇ ਜਾਣ ਤੇ ਪੁਲਿਸ ਵੱਲੋਂ ਦੋ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ।ਲੜਕੀ ਦੇ ਪਿਤਾ ਵਲੋ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਰਾਹੀ ਦੱਸਿਆ ਗਿਆ ਹੈ ਕਿ ਬੀਤੇ ਦਿਨ ਉਹ ਆਪਣੇ ਪਰਿਵਾਰ ਸਮੇਤ ਰੋਟੀ ਖਾ ਕੇ ਰਾਤ ਸੋ ਗਏ ਸਨ ਸਵੇਰੇ ਕਰੀਬ ਪੰਜ ਵਜੇ ਜਦੋਂ ਉੱਠ ਕੇ ਵੇਖਿਆ ਤਾਂ ਉਸ ਦੀ 14 ਸਾਲ ਦੀ ਨਬਾਲਗ਼ ਲੜਕੀ ਆਪਣੇ ਬੈਡ ਤੇ ਨਹੀਂ ਸੀ । ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਹੋਰ ਦਸਿਆ ਕਿ ਉਸ ਨੇ ਆਪਣੀ ਬੇਟੀ ਦੀ ਕਾਫ਼ੀ ਭਾਲ ਕੀਤੀ ਪਰ ਉਹ ਨਹੀਂ ਮਿਲੀ ਉਸ ਨੂੰ ਪਤਾ ਲੱਗਾ ਹੈ ਉਸ ਦੀ ਬੇਟੀ ਨੂੰ ਇਕ ਲੜਕਾ ਆਪਣੇ ਭਰਾ ਦੀ ਮਦਦ ਨਾਲ ਵਰਗਲਾ , ਫੁਸਲਾ ਕੇ ਕਿਧਰੇ ਲੇ ਗਿਆ ਹੈ । ਤਫਤੀਸ਼ੀ ਅਫਸਰ ਸਹਾਇਕ ਸਬ ਇੰਸਪੈਕਟਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੇ ਬਿਆਨ ਤੇ ਪੁਲਿਸ ਵੱਲੋਂ ਦੋ ਵਿਅਕਤੀਆ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।

error: copy content is like crime its probhihated