Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਪਾਬੰਦੀ ਸ਼ੂਦਾ ਗੋਲੀਆਂ ਸਮੇਤ ਇਕ ਕਾਬੂ

ਪਾਬੰਦੀ ਸ਼ੂਦਾ ਗੋਲੀਆਂ ਸਮੇਤ ਇਕ ਕਾਬੂ

ਗੁਰਦਾਸਪੁਰ (ਅਸ਼ਵਨੀ)

19 ਦਸੰਬਰ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲੀਸ ਵਲੋ ਇਕ ਵਿਅਕਤੀ ਨੂੰ 285 ਪਾਬੰਦੀ ਸ਼ੂਦਾ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਗੁਰਦੇਵ ਸਿੰਘ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਕੇਂਦਰੀ ਜੇਲ ਦੀ ਬੈਂਕ ਸਾਈਡ ਪਾਣੀ ਵਾਲੀ ਟੈਂਕੀ ਦੇ ਨਜਦੀਕ ਤੋਂ ਜੋਨਸਨ ਵਾਸੀ ਤਰੀਜਾ ਨਗਰ ਨੂੰ ਸ਼ੱਕ ਪੈਣ ਉੱਪਰ ਸਕੂਟਰੀ ਨੰਬਰ ਪੀ ਬੀ 06 ਬੀ ਡੀ 1895 ਸਮੇਤ ਕਾਬੂ ਕਰਕੇ ਚੈਕ ਕੀਤਾ ਤਾਂ ਇਕ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ ਇਸ ਬਾਰੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਸੂਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਸੋਮ ਨਾਥ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਜੋਨਸਨ ਤੋਂ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ ਉਸ ਵਿਚੋ 285 ਪਾਬੰਦੀ ਸ਼ੂਦਾ ਗੋਲੀਆਂ ਬਿਨਾ ਮਾਰਕਾ ਬਰਾਮਦ ਹੋਈਆਂ ।

error: copy content is like crime its probhihated