Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਹਰਕਮਲਜੀਤ ਸਿੰਘ ਸਹੋਤਾ ਪਿੰਡ ਬਲਾਲਾ ਦੇ ਨੰਬਰਦਾਰ ਨਿਯੁਕਤ 

ਹਰਕਮਲਜੀਤ ਸਿੰਘ ਸਹੋਤਾ ਪਿੰਡ ਬਲਾਲਾ ਦੇ ਨੰਬਰਦਾਰ ਨਿਯੁਕਤ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 
22 ਦਸੰਬਰ : ਗੜ੍ਹਦੀਵਾਲਾ  ਪਿੰਡ ਬਲਾਲਾ ਵਿਖੇ ਸਾਬਕਾ ਸਰਪੰਚ ਜਗਤਾਰ ਸਿੰਘ ਬਰਾਲਾ ਦੇ ਗ੍ਰਹਿ ਵਿਖੇ ਪਿੰਡ ਦੇ ਪਤਵੰਤੇ ਸੱਜਣਾਂ ਦਾ ਇਕੱਠ ਹੋਇਆ। ਜਿਸ ਵਿੱਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਬਣਾਏ ਗਏ ਨਵ-ਨਿਯੁਕਤ ਨੰਬਰਦਾਰ ਹਰਕਮਲਜੀਤ ਸਿੰਘ ਸਹੋਤਾ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਵ ਨਿਯੁਕਤ ਨੰਬਰਦਾਰ ਹਰਕਮਲਜੀਤ ਸਿੰਘ ਸਹੋਤਾ ਅਤੇ ਸਮੂਹ ਪਤਵੰਤੇ ਸੱਜਣਾ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਹਰ ਕਮਲਜੀਤ ਸਿੰਘ ਨੇ ਪਿੰਡ ਵਾਸੀਆਂ ਨੂੰ ਭਰੋਸਾ ਦੁਆਇਆ ਕਿ ਪਿੰਡ ਦਾ ਕੋਈ ਵੀ ਕੰਮ ਹੋਵੇ ਉਸ ਨੂੰ ਬਿਨਾਂ ਭੇਦ ਭਾਵ ਦੇ ਕਰਵਾਇਆ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਸਾਰੇ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਤੇ ਹਰਵਿੰਦਰ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ, ਤੀਰਥ ਸਿੰਘ, ਅਮਰਜੀਤ ਸਿੰਘ, ਸੁਖਰਾਜ ਸਿੰਘ ,ਜਗਜੀਤ ਸਿੰਘ, ਮੱਖਣ ਸਿੰਘ, ਗੁਰਦੇਵ ਸਿੰਘ ,ਅਮਰੀਕ ਸਿੰਘ, ਜੋਗਿੰਦਰ ਸਿੰਘ ,ਜਰਨੈਲ ਸਿੰਘ, ਅਜਮੇਰ ਸਿੰਘ ,ਧਰਮ ਸਿੰਘ ਸਹੋਤਾ, ਸੁਰਜੀਤ ਸਿੰਘ ਆਦਿ ਹਾਜਰ ਸਨ।
ਫ਼ੋਟੋ :  ਨਵ ਨਿਯੁਕਤ ਨੰਬਰਦਾਰ ਹਰਕਮਲਜੀਤ ਸਿੰਘ ਸਹੋਤਾ  ਪਿੰਡ ਵਾਸੀਆਂ ਵੱਲੋਂ ਸਿਰੋਪਾਓ ਪਾ ਕੇ ਸਨਮਾਨਿਤ ਕਰਦੇ ਹੋਏ