Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 15750 ਐਮ ਐਲ ਨਜਾਇਜ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

15750 ਐਮ ਐਲ ਨਜਾਇਜ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਦਸੂਹਾ / ਟਾਂਡਾ (ਚੌਧਰੀ) 

23 ਦਸੰਬਰ : 15750 ਐਮ ਐਲ ਨਜਾਇਜ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਏ ਐਸ ਆਈ ਗੁਰਮੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਦੋਰਾਨੇ ਗਸਤ ਥਾ ਚੈਕਿੰਗ ਮਿਆਣੀ ਅੱਡਾ ਮੌੜ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਕਿ ਪ੍ਰੀਤਮ ਸਿੰਘ ਪੁੱਤਰ ਮੁਨਸ਼ਾ ਸਿੰਘ ਵਾਸੀ ਬਾਲਮੀਕ ਮੁਹੱਲਾ ਮਿਆਣੀ ਜੋ ਕਿ ਨਜਾਇਜ ਸ਼ਰਾਬ ਦਾ ਹੈ ਜੋ ਕਰ ਹੁਣੇ ਹੀ ਰੋਡ ਕੀਤਾ ਜਾਵੇ ਤਾ ਭਾਰੀ ਮਾਤਰਾ ਵਿੱਚ ਨਜਾਇਜ ਸ਼ਰਾਬ ਬ੍ਰਾਮਦ ਹੋ ਸਕਦੀ ਹੈ। ਮੁਖਬਰ ਖਾਸ ਵਲੋਂ ਦੱਸੀ ਹੋਈ ਜਗ੍ਹਾ ਪਰ ਰੋਡ ਕੀਤਾ ਤਾ ਉੱਕਤ ਦੋਸ਼ੀ ਪਾਸੋਂ 15750 ਐਮ ਐਲ ਨਜਾਇਜ ਸ਼ਰਾਬ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।