Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 8 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਇੱਕ ਟ੍ਰੈਵਲ ਏਜੰਟ ਤੇ ਮਾਮਲਾ ਦਰਜ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 8 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਇੱਕ ਟ੍ਰੈਵਲ ਏਜੰਟ ਤੇ ਮਾਮਲਾ ਦਰਜ

ਟਾਂਡਾ / ਦਸੂਹਾ (PPT NEWS) 

24 ਦਸੰਬਰ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਕੋਲੋਂ 8 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਇੱਕ ਟ੍ਰੈਵਲ ਏਜੰਟ ਤੇ ਟਾਂਡਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਮੁਕਦਮਾ ਬਰ ਦਰਖਾਸਤ ਨੰ 1893-ਐਸ.ਐਸ.ਪੀ. ਮਿਤੀ 16-4-22. ਵੱਲੋਂ ਮਨਜੀਤ ਕੌਰ ਪਤਨੀ ਬਲਵਿੰਦਰਜੀਤ ਸਿੰਘ ਵਾਸੀ ਅਵਾਨ ਘੋੜੇਸ਼ਾਹ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਉਸਦੇ ਲੜਕੇ ਅਮ੍ਰਿਤਪਾਲ ਸਿੰਘ ਨੂੰ ਵਿਦੇਸ਼ ਭੇਜਣ ਦਾ ਝਾਂਸਾ ਕੇ ਉਸ ਪਾਸੋਂ 8 ਲੱਖ ਰੁ. ਦੀ ਠੱਗੀ ਮਾਰੀ ਅਤੇ ਅਜੀਤ ਪਾਲ ਸਿੰਘ ਪਾਸ ਟ੍ਰੈਵਲ ਏਜੰਟੀ ਦਾ ਲਾਇਸੰਸ ਨਾ ਹੋਣ ਤੇ ਉਕਤ ਨੰਬਰੀ ਦਰਖ਼ਾਸਤ ਦੀ ਇੰਨਕੁਆਰੀ ਡੀ.ਐਸ.ਪੀ. ਸਬ-ਡਵਜੀਨ ਟਾਂਡਾ ਵੱਲੋ ਕਰਨ ਤੇ ਰਾਹੀਂ ਹੁਕਮ ਨੰਬਰੀ 4297-ਪੀ.ਸੀ ਮਿਤੀ 22-12-22 ਨਾਲ ਮੋਸੂਲ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।