Prime Punjab Times

Latest news
ਕੰਡੀ ਕਨਾਲ ਨਹਿਰ 'ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਨਾਲ ਹੋਈ ਮੌ+ਤ,ਲਾ+ਸ਼ ਲੱਭਣ ਲਈ ਯਤਨ ਜਾਰੀ ਟੀ.ਬੀ.ਦੀ ਬਿਮਾਰੀ ਸਬੰਧੀ ਕਰਵਾਈ ਗਈ ਬਲਾਕ ਪੱਧਰੀ ਟਰੇਨਿੰਗ ਪੰਜਾਬ ਦੇ ਹੋਣਗੇ ਮਸਲੇ ਹੱਲ,ਆਓ ਚੱਲੀਏ ਭਾਜਪਾ ਵੱਲ’ ਦੇ ਨਾਅਰੇ ਨਾਲ ਐਡਵੋਕੇਟ ਸ਼ੁਭ ਸਰੋਚ ਨੇ ਦਸੂਹਾ ਤੋਂ ਪੇਸ਼ ਕੀਤੀ ਦਾ... ਡਾਇਰੈਕਟਰ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸੀ.ਐਚ.ਸੀ ਭੂੰਗਾ ਦੀ ਅਚਨਚੇਤ ਕੀਤੀ ਚੈਕਿੰਗ ਸਿਵਲ ਹਸਪਤਾਲ ਪਠਾਨਕੋਟ ਦੇ ਐਮਰਜੈਂਸੀ ਵਾਰਡ ਦਾ ਸਿਵਲ ਸਰਜਨ ਡਾ. ਸੁਨੀਤਾ ਸ਼ਰਮਾ ਵੱਲੋਂ ਨਿਰੀਖਣ ਰਾਸ਼ਟਰੀ ਲੋਕ ਅਦਾਲਤ ’ਚ 27,405 ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ, 7.83 ਕਰੋੜ ਰੁਪਏ ਦੇ ਅਵਾਰਡ ਪਾਸ 14 ਸਾਲਾਂ ਬੱਚੀਆਂ ਲਈ ਐਚ.ਪੀ.ਵੀ ਟੀਕਾਕਰਨ ਬਹੁਤ ਜਰੂਰੀ : ਡਾ. ਸੁਦੇਸ਼ ਰਾਜਨ ਗੈਂਗਸਟਰਾਂ ਦੇ ਝਾਂਸੇ ਵਿੱਚ ਨਾ ਆਉਣ ਨੌਜਵਾਨ, ਆਪਣੀ ਮਿਹਨਤ ਨਾਲ ਬਣਾਉਣ ਸੁਨਿਹਰਾ ਭਵਿੱਖ : SSP ਡਾ. ਮਹਿਤਾਬ ਸਿੰਘ ਸਵੈ-ਗਣਨਾ ਪ੍ਰਕਿਰਿਆ 'ਚ ਜ਼ਿਲ੍ਹਾ ਵਾਸੀ ਵੱਧ ਤੋਂ ਵੱਧ ਹਿੱਸੇਦਾਰੀ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ ਯੂਰੀਆ ਖਾਦ ਦੀ ਅਣ-ਅਧਿਕਾਰਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਦਾ ਗਠਨ
ADVERTISEMENT
You are currently viewing 552 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

552 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਮਾਹਿਲਪੁਰ / ਹੁਸ਼ਿਆਰਪੁਰ (ਬਿਊਰੋ) 

25 ਦਸੰਬਰ : 552 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਮਾਹਿਲਪੁਰ ਪੁਲਿਸ ਨੇ ਕਾਬੂ ਕੀਤਾ ਹੈ।

ਮਾਨਯੋਗ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਦਲਜੀਤ ਸਿੰਘ ਖੱਖ ਉਪ ਪੁਲਿਸ ਕਪਤਾਨ ਸਬ ਡਵੀਜਨ ਗੜਸ਼ੰਕਰ, ਐੱਸ.ਆਈ ਜਸਵੰਤ ਸਿੰਘ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ਮਿਤੀ 24-12-2022 ਨੂੰ SI ਬਲਜਿੰਦਰ ਸਿੰਘ ਇੰਚਾਰਜ ਪੁਲਿਸ ਚੌਕੀ ਕੋਟਫਤੂਹੀ ਥਾਣਾ ਮਾਹਿਲਪੁਰ ਨੇ ਸਮੇਤ ਸਾਥੀ ਕਰਮਚਾਰੀਆ ਦੇ ਦੌਰਾਨੇ ਗਸ਼ਤ ਤੇ ਚੈਕਿੰਗ ਸ਼ੱਕੀ ਵਿਅਕਤੀਆ ਦੇ ਸਬੰਧ ਵਿੱਚ ਪਿੰਡ ਕਾਲੇਵਾਲ ਫੱਤੂ ਮੋੜ ਤੋ ਮੋਟਰਸਾਇਕਲ ਬਿਨਾਂ ਨੰਬਰੀ ਮਾਰਕਾ ਸਪਲੈਡਰ ਪਰ ਸਵਾਰ ਰੋਹਿਤ ਪੁੱਤਰ ਪ੍ਰੇਮ ਚੰਦ ਵਾਸੀ ਖੈਰੜ ਰਾਵਲਬੱਸੀ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਕੁੱਲ 552 ਬਿਨਾਂ ਲੇਬਲ ਰੰਗ ਪਿੰਕ ਦੀ ਬ੍ਰਾਮਦਗੀ ਕੀਤੀ ਗਈ ।ਜਿਸਦੇ ਖਿਲਾਫ ਮੁਕੱਦਮਾ ਨੰਬਰ 249 ਮਿਤੀ 24-12-2022 ਅ/ਧ 22-61-85 NDPS ACT ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

error: copy content is like crime its probhihated