Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਵਲੋਂ ਪੁਲਿਸ ਦੀ ਵਰਦੀ ਅਤੇ ਵਾਹਨਾਂ ਸਬੰਧੀ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਪੁਲਿਸ ਦੀ ਵਰਦੀ ਅਤੇ ਵਾਹਨਾਂ ਸਬੰਧੀ ਹੁਕਮ ਜਾਰੀ

ਹੁਸ਼ਿਆਰਪੁਰ(ਬਿਊਰੋ) 

26 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਜ਼ਿਲ੍ਹੇ ਵਿਚ ਫੌਜਦਾਰੀ ਜ਼ਾਬਤਾ ਸੰਘਤਾ ਦੀ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਪ੍ਰਾਈਵੇਟ ਵਿਅਕਤੀ ਪੁਲਿਸ ਦੀ ਖਾਕੀ ਰੰਗ ਦੀ ਵਰਦੀ ਤੇ ਪੁਲਿਸ ਵਾਹਨ ਦਾ ਪ੍ਰਯੋਗ ਨਹੀਂ ਕਰੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕੋਈ ਵੀ ਦੁਕਾਨਦਾਰ ਜਾਂ ਦਰਜੀ ਕਿਸੇ ਵੀ ਪ੍ਰਾਈਵੇਟ ਵਿਅਕਤੀ ਨੂੰ ਪੁਲਿਸ ਦੀ ਵਰਦੀ ਮੁਹੱਈਆ ਨਹੀਂ ਕਰਵਾਏਗਾ। ਉਨ੍ਹਾਂ ਦੱਸਿਆ ਕਿ ਇਹ ਹੁਕਮ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅੱਜ ਕੱਲ੍ਹ ਦੇ ਮਾਹੌਲ ਨੂੰ ਦੇਖਦੇ ਹੋਏ ਕੋਈ ਵੀ ਸ਼ਰਾਰਤੀ ਅਨਸਰ ਪੁਲਿਸ ਦੀ ਖਾਕੀ ਰੰਗ ਦੀ ਵਰਦੀ ਤੇ ਪੁਲਿਸ ਵਾਹਨ ਦਾ ਪ੍ਰਯੋਗ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਦੇ ਸਕਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ।
ਇਹ ਹੁਕਮ 23 ਫਰਵਰੀ 2023 ਤੱਕ ਲਾਗੂ ਰਹਿਣਗੇ।

error: copy content is like crime its probhihated