Prime Punjab Times

Latest news
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵੇਂ ਹੁਕਮ ਜਾਰੀ,ਜਾਣੋ ਕਿੰਨਾ ਚੀਜਾਂ ਤੇ ਰਹੇਗੀ ਪਾਬੰਦੀ
ADVERTISEMENT
You are currently viewing ਚਾਰ ਸ਼ਾਹਿਬਜਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਕੇਸਰ ਦੁੱਧ ਦਾ ਲੰਗਰ ਲਗਾਇਆ

ਚਾਰ ਸ਼ਾਹਿਬਜਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਕੇਸਰ ਦੁੱਧ ਦਾ ਲੰਗਰ ਲਗਾਇਆ

ਗੜ੍ਹਦੀਵਾਲਾ : (PPT) ਅੱਜ ਟਾਂਡਾ ਰੋਡ ਮਾਰਕੀਟ ਵਿਖੇ ਛੋਟੇ ਸ਼ਾਹਿਬਜਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਡ੍ਰਾਈ ਫਰੂਟ ਕੇਸਰ ਦੁੱਧ ਦਾ ਲੰਗਰ ਲਗਾਇਆ ਗਿਆ । ਇਸ ਮੌਕੇ ਸਵੇਰੇ ਸਬ ਤੋਂ ਪਹਿਲਾਂ ਗੁਰੂ ਚਰਨਾਂ ਚ ਅਰਦਾਸ ਕਿੱਤੀ ਗਈ ਉਪਰੰਤ ਸਮੂਹ ਮਾਰਕੀਟ ਵਲੋਂ ਦੁੱਧ ਦੇ ਲੰਗਰ ਤੇ ਸੇਵਾ ਦਿੱਤੀ ਗਈ । ਇਸ ਮੌਕੇ ਤੇ ਕੁਲਦੀਪ ਸਿੰਘ ਮਿੰਟੂ , ਜਸਦੀਪ ਸਿੰਘ ਰਮਦਾਸਪੁਰੀ,ਮਨਿੰਦਰ ਵਿਰਦੀ,ਅਜੈ ਭਾਰਦਵਾਜ,ਹੈਪੀ,ਅਨਿਲ ਸ਼ਰਮਾ,ਗੁਰਿੰਦਰ ਕੰਗ,ਜੋਗਿੰਦਰ ਸਿੰਘ,ਕਾਕਾ ਕੁਮਰਾ,ਮਹਾਦੇਵ ਪੰਡਿਤ(ਐਮਡੀ),ਗੁਰਜੀਤ ਸਿੰਘ ਟੋਨੀ,ਕਾਲਾ,ਲੱਕੀ ਅਤੇ ਸਮੂਹ ਟਾਂਡਾ ਰੋਡ ਮਾਰਕੀਟ ਦੇ ਮੈਂਬਰ ਅਤੇ ਸ਼ਰਧਾਲੂ ਰਾਹਗੀਰ ਹਾਜਰ ਸਨ ।

 

error: copy content is like crime its probhihated