Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੜਕ ਹਾਦਸੇ ‘ਚ ਨੌਜਵਾਨ ਦੀ ਹੋਈ ਮੌਤ..

ਸੜਕ ਹਾਦਸੇ ‘ਚ ਨੌਜਵਾਨ ਦੀ ਹੋਈ ਮੌਤ..

ਫਗਵਾੜਾ (ਲਾਲੀ ਦਾਦਰ )

29 ਦਸੰਬਰ : ਫਗਵਾੜਾ ਦੇ ਨਜਦੀਕ ਪਿੰਡ ਪਾਂਛਟ-ਸਾਹਨੀ ਰੋਡ ਉੱਪਰ ਬੱਸ ਅਤੇ ਐਕਟਿਵਾ ਵਿਚਕਾਰ ਹੋਏ ਸੜਕ ਹਾਦਸੇ ਵਿਚ ਐਕਟਿਵਾ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ। ਮਿ੍ਰਤਕ ਦੀ ਪਹਿਚਾਣ ਅਰਸ਼ਦੀਪ ਸਿੰਘ(18) ਪੁੱਤਰ ਰਾਜਵੀਰ ਸਿੰਘ ਵਾਸੀ ਵਾਰਡ ਨੰਬਰ 3 ਪਿੰਡ ਸਾਹਨੀ ਦੇ ਰੂਪ ਵਿਚ ਹੋਈ ਹੈ। ਥਾਣਾ ਰਾਵਲਪਿੰਡੀ ਦੀ ਇੰਚਾਰਜ ਮੈਡਮ ਕਾਂਤੀ ਦੇਵੀ ਨੇ ਦੱਸਿਆ ਕਿ ਮਿ੍ਰਤਕ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਰਚਰੀ ਵਿਚ ਰੱਖਵਾ ਦਿੱਤਾ ਗਿਆ ਹੈ। ਪੁਲਿਸ ਨੇ ਹਾਦਸੇ ਦਾ ਕਾਰਨ ਬਣੀ ਪ੍ਰਾਈਵੇਟ ਬੱਸ ਨੰਬਰ ਪੀਬੀ 11 ਬੀ ਐਨ 6998 ਨੂੰ ਕਬਜੇ ਵਿਚ ਲੈ ਲਿਆ ਹੈ। ਸਮਾਚਾਰ ਲਿਖੇ ਜਾਣ ਤੱਕ ਪੁਲਿਸ ਤਫਤੀਸ਼ ਦਾ ਦੌਰ ਜਾਰੀ ਹੈ।
ਕੈਪਸ਼ਨ- ਸੜਕ ਹਾਦਸੇ ‘ਚ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੇ ਪਰਿਵਾਰਕ ਮੈਂਬਰ ਵਿਰਲਾਪ ਕਰਦੇ ਹੋਏ ਅਤੇ (ਇਨਸੈਟ) ਮਿ੍ਰਤਕ ਅਰਸ਼ਦੀਪ ਸਿੰਘ ਦੀ ਫਾਈਲ ਫੋਟੋ