Prime Punjab Times

Latest news
ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing 200 ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ

200 ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ

ਮੁਕੇਰੀਆਂ / ਦਸੂਹਾ (ਚੌਧਰੀ) 

3 ਜਨਵਰੀ : 200 ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਮੁਕੇਰੀਆਂ ਪੁਲਿਸ ਨੇ ਕਾਬੂ ਕੀਤਾ ਹੈ।ਮੁਲਜ਼ਮਾਂ ਦੀ ਪਛਾਣ ਸ਼ੇਹ ਸਿੰਘ ਉਰਫ ਸ਼ੇਰਾ ਪੁੱਤਰ ਗੁਰਮੀਤ ਸਿੰਘ ਵਾਸੀ ਸ਼ਰੀਹਪੁਰ ਥਾਣਾ ਦਸੂਹਾ ਤੇ ਹਰਦਿਆਲ ਸਿੰਘ ਉਰਫ ਸੋਨੂੰ ਪੁੱਤਰ ਅਜੀਤ ਸਿੰਘ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਏ.ਐਸ.ਆਈ.ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਦੇ ਪਿੰਡ ਜੰਡਵਾਲ ਮੋੜ ਤੇ 2 ਸ਼ੱਕੀ ਵਿਅਕਤੀ ਸਮੇਤ ਸ਼ੱਕੀ ਲਿਫਾਫੇ ਦੋ ਕਾਬੂ ਕੀਤੇ ਹਨ ਜੋ ਹੈਗੂਹਲ ਏ ਐਸ ਆਈ ਲੋਕ ਹਮ ਸਮੇਤ ਪੁਲਿਸ ਪਾਰਟੀ ਦੇ ਮੌਕੇ ਤੇ ਪੁੱਜਾ ਜਿੱਥੇ ਦੋਨਾਂ ਵਿਅਕਤੀਆਂ ਵੱਲੋਂ ਸੂਟੇ ਹੋਏ ਮੋਮੀ ਲਿਫਾਫਿਆਂ ਦੀ ਤਲਾਸ਼ੀ ਕੀਤੀ ਗਈ ਜੋ ਮੋਨਾ ਵਿਅਕਤੀ ਸ਼ੇਹ ਸਿੰਘ  ਵੱਲੋਂ ਸੁੱਟੇ ਗਏ ਮੋਮੀ ਲਿਫਾਫੇ ਵਿਚੋਂ 20 ਨੀਲੇ ਰੰਗ ਦੇ ਨਸ਼ੀਲੇ ਕੈਪਸੂਲ ਬਰਾਮਦ ਹੋਏ ਤੇ ਸਰਦਾਰ ਵਿਅਕਤੀ ਹਰਦਿਆਲ ਸਿੰਘ ਵੱਲੋਂ ਸੂਏ ਗਏ ਮੋਮੀ ਲਿਫਾਫੇ ਵਿਚੋਂ 180 ਨਸ਼ੀਲੇ ਕੈਪਸੂਲ ਨੀਲੇ ਰੰਗ ਦੇ ਬਰਾਮਦ ਹੋਏ ਜੋ ਇਨ੍ਹਾਂ ਵੱਲੋਂ ਕੁੱਲ 200 ਨਸ਼ੀਲੇ ਕੈਪਸੂਲ ਬਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।