Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing 10 ਦਿਨਾਂ ਤੋਂ ਲਾਪਤਾ ਹੋਏ ਗੁਰਭੇਜ ਸਿੰਘ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਨੇ ਪਰਿਵਾਰ ਨਾਲ ਮਿਲਾਇਆ

10 ਦਿਨਾਂ ਤੋਂ ਲਾਪਤਾ ਹੋਏ ਗੁਰਭੇਜ ਸਿੰਘ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਨੇ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ (ਚੌਧਰੀ) 

4 ਜਨਵਰੀ : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਪਿਛਲੇ 10 ਦਿਨਾਂ ਤੋਂ ਲਾਪਤਾ ਗੁਰਭੇਜ ਸਿੰਘ ਨੂੰ ਸੋਸ਼ਲ ਮੀਡੀਆ ਦੀ ਮਦਦ ਨਾਲ ਪਰਿਵਾਰ ਨਾਲ ਮਿਲਾਇਆ ਹੈ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਿਅਕਤੀ ਇੱਕ ਦਿਨ ਪਹਿਲਾਂ ਹਰਿਆਣਾ ਦੇ ਲਾਗਿਓਂ ਬੜੀ ਮਾੜੀ ਹਾਲਤ ਵਿੱਚ ਲਿਆਂਦਾ ਗਿਆ ਸੀ। ਜਿਵੇਂ ਹੀ ਇਸ ਦੀ ਜਾਣਕਾਰੀ ਸ਼ੋਸ਼ਲ ਮੀਡੀਆ ਤੇ ਪਾਈ ਗਈ ਤਾਂ ਅੱਜ ਇਸ ਦਾ ਭਰਾ ਗੁਰਮੇਲ ਸਿੰਘ ਪਿੰਡ ਮਹਿਤਾ ਤੋਂ ਇਸ ਨੂੰ ਲੈਣ ਲਈ ਗੁਰੂ ਆਸਰਾ ਸੇਵਾ ਘਰ ਬਾਹਗਾ ਵਿਖੇ ਪਹੁੰਚੇ ਅਤੇ ਇਸ ਵੀਰ ਨੂੰ ਸੁਸਾਇਟੀ ਮੈਂਬਰਾਂ ਵੱਲੋਂ ਇਸ ਨੂੰ ਸਹੀ ਸਲਾਮਤ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਤੇ ਗੁਰਮੇਲ ਸਿੰਘ ਨੇ ਸਮੂਹ ਸੁਸਾਇਟੀ ਮੈਂਬਰਾਂ ਦਾ ਬਹੁਤ ਹੀ ਧੰਨਵਾਦ ਕੀਤਾ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪ੍ਰਸ਼ੋਤਮ ਸਿੰਘ,ਮਨਿੰਦਰ ਸਿੰਘ, ਗੁਰਵਿੰਦਰ ਸਿੰਘ,ਵਿਸ਼ਾਲ,ਜਸਵਿੰਦਰ ਸਿੰਘ,ਅਤੇ ਸੁਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।

ਫੋਟੋ : ਗੁਰਭੇਜ ਨੂੰ ਪਰਿਵਾਰ ਨਾਲ ਮਲਾਉਂਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਅਤੇ ਹੋਰ

error: copy content is like crime its probhihated