Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜਰੂਰੀ ਮੁਰੰਮਤ ਕਾਰਨ 9 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਜਰੂਰੀ ਮੁਰੰਮਤ ਕਾਰਨ 9 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ(ਚੌਧਰੀ) 

8 ਜਨਵਰੀ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਉਪਮੰਡਲ ਗੜ੍ਹਦੀਵਾਲਾ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਜਗਿੰਦਰ ਸਿੰਘ ਨੇ ਇੱਕ ਪ੍ਰੈਸ ਜਾਨਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ 09 ਜਨਵਰੀ 2023 ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਜਰੂਰੀ ਮੇਨਟੀਨੈਂਸ ਕਾਰਨ 66 ਕੇ ਵੀ ਲਾਈਨ ਦੀ ਸਪਲਾਈ ਬੰਦ ਰਹੇਗੀ ਜੀ ਜਿਸ ਨਾਲ ਗੜਦੀਵਾਲਾ ਸਬ ਸ਼ਟੇਸ਼ਨ ਤੌ ਚਲਦੇ ਸਾਰੇ ਯ.ਪੀ.ਐਸ ਅਤੇ ਏ.ਪੀ ਫੀਡਰਾਂ ਦੀ ਸਪਲਾਈ ਬੰਦ ਰਹੇਗੀ ।