Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਮੇਅਰ ਦੇ ਡਰਾਈਵਰ ਨੇ ਲੜਕੀ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ,ਲੜਕੀ ਦੀ ਹੋਈ ਮੌਤ

ਮੇਅਰ ਦੇ ਡਰਾਈਵਰ ਨੇ ਲੜਕੀ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ,ਲੜਕੀ ਦੀ ਹੋਈ ਮੌਤ

ਹੁਸ਼ਿਆਰਪੁਰ ਬਿਊਰੋ)

9 ਜਨਵਰੀ : ਅੱਜ ਸ਼ਾਮ ਸ਼ਹਿਰ ਦੇ ਪੁਰਹੀਰਾਂ ਇਲਾਕੇ ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੇਅਰ ਦੇ ਡਰਾਈਵਰ ਮਨੀ ਨੇ ਇੱਕ ਲੜਕੀ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨੇ ਦੀ ਕੋਸ਼ਿਸ਼ ਕੀਤੀ ਹੈ। ਜਿਸ ਦੇ ਚਲਦਿਆਂ ਲੜਕੀ ਦੀ ਮੌਤ ਹੋ ਗਈ ਜਦਕਿ ਡਰਾਈਵਰ ਮਨੀ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਜਿਸ ਨੂੰ ਜਖਮੀ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਘਟਨਾ ਸਥਾਨ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।