Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing CID ਵਿਭਾਗ ਦੇ ASI ਜਰਨੈਲ ਸਿੰਘ ਨੂੰ ਸਦਮਾ, ਪਿਤਾ ਦਾ ਦੇਹਾਂਤ

CID ਵਿਭਾਗ ਦੇ ASI ਜਰਨੈਲ ਸਿੰਘ ਨੂੰ ਸਦਮਾ, ਪਿਤਾ ਦਾ ਦੇਹਾਂਤ

ਦਸੂਹਾ (ਚੌਧਰੀ)

9 ਜਨਵਰੀ : CID ਵਿਭਾਗ  ਚ ਦਸੂਹਾ ਵਿਖੇ ਤੈਨਾਤ ASI ਜਰਨੈਲ ਸਿੰਘ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਬੀਤੇ ਕੱਲ ਉਨ੍ਹਾਂ ਦੇ ਪਿਤਾ  ਸ. ਕਮਲਜੀਤ ਸਿੰਘ ਅਚਾਨਕ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪ੍ਰਭੂ ਚਰਨਾਂ ਵਿਚ ਜਾ ਵਿਰਾਜੇ ਹਨ।ਅਸੀਂ ਪ੍ਰਭੂ ਚਰਨਾਂ ਵਿਚ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਪਰਿਵਾਰਕ ਮੈਂਬਰਾਂ ਦੀ ਜਾਣਕਾਰੀ ਅਨੁਸਾਰ ਅੱਜ 10 ਜਨਵਰੀ ਨੂੰ ਨਜਦੀਕ ਪਾਂਡਵ ਤਲਾਬ ਮੰਦਰ ਦਸੂਹਾ ਵਿਖੇ ਦੁਪਿਹਰ 1 ਵਜੇ ਅੰਤਿਮ ਸੰਸਕਾਰ ਕੀਤਾ ਜਾਵੇਗਾ।ਇਸ ਦੁੱਖ ਦੀ ਘੜੀ ਚ ਵਿਭਾਗ ਦੇ ਕਰਮਚਾਰੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।