Prime Punjab Times

Latest news
ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ*
ADVERTISEMENT
You are currently viewing 27 ਗੱਟੂ ਚਾਇਨਾ ਡੋਰ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

27 ਗੱਟੂ ਚਾਇਨਾ ਡੋਰ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਮੁਕੇਰੀਆਂ / ਦਸੂਹਾ (ਚੌਧਰੀ) 

10 ਜਨਵਰੀ : 27 ਗੱਟੂ ਚਾਇਨਾ ਡੋਰ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਏ.ਐਸ.ਆਈ ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਗਸਤ ਵੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਬੱਸ ਸਟੈਂਡ ਮੁਕੇਰੀਆ ਮੌਜੂਦ ਸੀ ਤਾਂ ਨਾਮਲੂਮ ਸਮਾਜ ਸੇਵਕ ਵੱਲੋਂ ਇਤਲਾਹ ਦਿੱਤੀ ਗਈ ਕੇ ਅਸ਼ੋਕ ਕੁਮਾਰ ਪੁੱਤਰ ਪ੍ਰਮੇਸਵਰੀ ਦਾਸ ਵਾਸੀ ਵਾਰਡ ਨੰਬਰ 05 ਮੁਹੱਲਾ ਨਿਊ ਕਲੋਨੀ ਮੁਕੇਰੀਆਂ ਥਾਣਾ ਮੁਕੇਰੀਆਂ ਆਪਣੀ ਕਰਿਆਨੇ ਦੀ ਦੁਕਾਨ ਅੰਦਰ ਪਾਬੰਦੀ ਸ਼ੁਦਾ ਚਾਇਨਾ ਡੋਰ ਵੇਚ ਰਿਹਾ ਹੈ। ਜਿਸਦੀ ਦੁਕਾਨ ਤੋ ਰੋਡ ਕਰਨ ਤੋਂ 27 ਗੱਟੂ ਪਾਬੰਦੀ ਸ਼ੁਦਾ ਚਾਇਨਾ ਡੋਰ ਬਰਾਮਦ ਹੋਏ।ਜਿਸਤੇ ਮੁਕੱਦਮਾ ਦਰਜ ਕੀਤਾ ਗਿਆ।

error: copy content is like crime its probhihated