Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਵੈਬਸਾਈਟ ਅਪਡੇਟ ਕਰਨ ਸੰਬੰਧੀ ਵਰਕਸ਼ਾਪ ਲਗਾਈ ਗਈ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਵੈਬਸਾਈਟ ਅਪਡੇਟ ਕਰਨ ਸੰਬੰਧੀ ਵਰਕਸ਼ਾਪ ਲਗਾਈ ਗਈ

ਗੜ੍ਹਦੀਵਾਲਾ (ਚੌਧਰੀ) 

10 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ,ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ 10+1 ਅਤੇ 10+2 ਦੇ ਵਿਦਿਆਰਥੀਆਂ ਨੂੰ ਵੈਬਸਾਈਟ www.kcghoshiarpur. org ਬਾਰੇ  ਸ੍ਰੀ ਅਕਲੇਸ਼ਵਰ ਕੁਮਾਰ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।ਵੈਬਸਾਈਟ ਰਾਹੀਂ ਆਨ-ਲਾਈਨ ਐਡਮੀਸ਼ਨ ਫੀਸ ਜਮ੍ਹਾ ਕਰਵਾਉਣ ਅਤੇ ਅਧਿਆਪਕਾਂ ਨੂੰ ਆਨ-ਲਾਈਨ ਪੋਰਟਲ ਬਾਰੇ ਜਾਣਕਾਰੀ ਦਿੱਤੀ। ਆਨ-ਲਾਈਨ ਰਾਹੀਂ ਵਿਦਿਆਰਥੀਆਂ ਦੇ ਸਮੇਂ ਦੀ ਬੱਚਤ ਹੋਵੇਗੀ ਅਤੇ ਉਹਨਾਂ ਨੂੰ ਜਾਣਕਾਰੀ ਵੀ ਸਾਰੀ ਉਪਲੱਬਧ ਹੋਵੇਗੀ। ਇਸ ਮੌਕੇ ਤੇ ਕਾਲਜੀਏਟ ਸਕੂਲ ਦੇ ਇੰਚਾਰਜ ਪ੍ਰੋ. ਅਰਚਨਾ ਠਾਕੁਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਸੁਖਵਿੰਦਰ ਕੁਮਾਰ, ਪ੍ਰੋ. ਜਤਿੰਦਰ ਕੌਰ, ਪ੍ਰੋ. ਸੀਮਾ ਕੁਮਾਰੀ, ਪ੍ਰੋ. ਇੰਦਰਜੀਤ ਕੌਰ, ਪ੍ਰੋ. ਪੂਜਾ ਆਦਿ ਹਾਜ਼ਰ ਸਨ।