Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਚੌਧਰੀ ਰਾਜਾ ਨੇ ਮੈਡਮ ਕਰਮਜੀਤ ਕੌਰ ਨੂੰ ਜ਼ਿਲ੍ਹਾ ਯੋਜਨਾ ਬੋਰਡ ਹੁਸ਼ਿਆਰਪੁਰ ਦੇ ਚੇਅਰਮੈਨ ਬਣਨ ‘ਤੇ ਵਧਾਈ ਦਿੱਤੀ

ਚੌਧਰੀ ਰਾਜਾ ਨੇ ਮੈਡਮ ਕਰਮਜੀਤ ਕੌਰ ਨੂੰ ਜ਼ਿਲ੍ਹਾ ਯੋਜਨਾ ਬੋਰਡ ਹੁਸ਼ਿਆਰਪੁਰ ਦੇ ਚੇਅਰਮੈਨ ਬਣਨ ‘ਤੇ ਵਧਾਈ ਦਿੱਤੀ

ਹੁਸ਼ਿਆਰਪੁਰ: (ਯੋਗੇਸ਼ ਗੁਪਤਾ/ ਚੌਧਰੀ) ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਨੇ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਦੀਆਂ ਯੋਜਨਾ ਕਮੇਟੀਆਂ ਦੀ ਸੂਚੀ ਜਾਰੀ ਕੀਤੀ। ਜਿਸ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਮੈਡਮ ਕਰਮਜੀਤ ਕੌਰ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਜਿਸ ਲਈ ਅੱਜ ‘ਆਪ’ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ। ਇਸ ਦੌਰਾਨ ਚੌਧਰੀ ਰਾਜਾ ਨੇ ਦੱਸਿਆ ਕਿ ਮੈਡਮ ਕਰਮਜੀਤ ਕੌਰ ਬਹੁਤ ਹੀ ਮਿਹਨਤੀ ਹਨ, ਉਨ੍ਹਾਂ ਦੀ ਲਗਨ ਅਤੇ ਮਿਹਨਤ ਨੂੰ ਦੇਖਦਿਆਂ ਪਾਰਟੀ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ। ਇਸ ਮੌਕੇ ਉਨ੍ਹਾਂ ਮੈਡਮ ਕਰਮਜੀਤ ਕੌਰ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਮੈਨ ਨਿਯੁਕਤ ਕਰਨ ‘ਤੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।