Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਾ ਵਲੋਂ ਮੁਹੱਲਾ ਕਲੀਨਿਕ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਾ ਵਲੋਂ ਮੁਹੱਲਾ ਕਲੀਨਿਕ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ)

11 ਜਨਵਰੀ : ਅੱਜ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਤੇ ਉਨ੍ਹਾਂ ਦੀ ਟੀਮ ਵੱਲੋਂ ਸਿਵਲ ਡਿਸਪੈਂਸਰੀ ਗੜ੍ਹਦੀਵਾਲਾ ਨੂੰ ਅਪਗ੍ਰੇਡ ਕਰਕੇ ਬਣਾਏ ਜਾ ਰਹੇ ਮਹੱਲਾ ਕਲੀਨਿਕ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ

। ਇਸ ਮੌਕੇ ਚੱਲ ਰਹੇ ਕੰਮ ਤੇ ਤਸੱਲੀ ਪ੍ਰਗਟ ਕਰਦੇ ਹੋਏ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਇਸ ਮਹੱਲਾ ਕਲੀਨਿਕ ਦਾ ਕੰਮ ਇਸ ਮਹੀਨੇ ਹੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਲੋਕ ਹਿੱਤ ਵਧੀਆ ਮੈਡੀਕਲ ਸਹੂਲਤਾਂ ਦੇਣ ਲਈ ਚਾਲੂ ਕਰ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਵਿਕਾਸ ਕਾਰਜ ਜੋਰਾਂ ਤੇ ਚੱਲ ਰਹੇ ਹਨ, ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਡਾ. ਭੁਪਿੰਦਰ ਸਿੰਘ,ਫਾਰਮਸਿਸਟ ਹਰਪਾਲ ਸਿੰਘ ਭੱਟੀ ,ਜਸਵੀਰ ਸਿੰਘ, ਅਮਰੀਕ ਸਿੰਘ,ਨਿਸ਼ਾਨ ਸਿੰਘ, ਨਵਜੋਤ ਸਿੰਘ, ਐੱਲ.ਐੱਚ. ਵੀ.ਕਮਲਜੀਤ ਕੌਰ, ਐੱਲ.ਐੱਚ.ਵੀ. ਹਰਜਿੰਦਰ ਕੌਰ, ਏ.ਐੱਨ. ਐੱਮ. ਸੁਰਿੰਦਰ ਕੌਰ, ਏ.ਐੱਨ.ਐੱਮ. ਜਸਵਿੰਦਰ ਕੌਰ,  ਆਦਿ ਹਾਜ਼ਰ ਸਨ।