Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਚੋਰਾਂ ਨੇ ਕੰਧ ਪਾੜ ਕੇ ਦੁਕਾਨ ‘ਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ

ਚੋਰਾਂ ਨੇ ਕੰਧ ਪਾੜ ਕੇ ਦੁਕਾਨ ‘ਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ

ਫਗਵਾੜਾ (ਲਾਲੀ ਦਾਦਰ )

14 ਜਨਵਰੀ : ਨਜਦੀਕੀ ਪਿੰਡ ਬੋਹਾਨੀ ਵਿਖੇ ਅਣਪਛਾਤੇ ਚੋਰਾਂ ਵਲੋਂ ਇਕ ਦੁਕਾਨ ਦੀ ਕੰਧ ਪਾੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੁਕਾਨ ਦੇ ਮਾਲਕ ਗਗਨਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਬੋਹਾਨੀ ਨੇ ਦੱਸਿਆ ਕਿ ਉਹ ਤੁੰਗ ਐਗਰੋ ਤੇ ਰੀਆ ਮਨੀ ਟਰਾਂਸਫਰ ਦੀ ਦੁਕਾਨ ਪਿੰਡ ਦੀ ਮਾਰਕਿਟ ਵਿਖੇ ਕਰਦਾ ਹੈ। ਉਸਨੇ ਦੱਸਿਆ ਕਿ ਬੀਤੇ ਵੀਰਵਾਰ ਰਾਤ ਨੂੰ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਗਿਆ ਸੀ ਅਤੇ ਸ਼ੁੱਕਰਵਾਰ ਸਵੇਰੇ ਉਸਨੂੰ ਪਤਾ ਲੱਗਾ ਕਿ ਉਸਦੀ ਦੁਕਾਨ ਦੀ ਸਾਈਡ ਵਾਲੀ ਕੰਧ ਵਿਚ ਕਾਫੀ ਵੱਡਾ ਛੇਕ ਹੋਇਆ ਸੀ। ਉਸਨੇ ਦੱਸਿਆ ਕਿ ਚੋਰ ਉਸਦੇ ਗੱਲੇ ਵਿਚ ਪਏ ਕਰੀਬ 42 ਹਜਾਰ ਰੁਪਏ ਨਗਦ ਤੇ ਸਪੀਕਰਾਂ ਦੇ ਬੂਫਰ ਚੋਰੀ ਕਰਕੇ ਲੈ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਕੈਪਸ਼ਨ- ਪਿੰਡ ਬੋਹਾਨੀ ਵਿਖੇ ਚੋਰਾਂ ਵਲੋਂ ਦੁਕਾਨ ਦੀ ਪਾੜੀ ਕੰਧ ਦਾ ਬਾਹਰੀ ਤੇ ਅੰਦਰਲਾ ਦ੍ਰਿਸ਼।