Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing 4 ਕਿਲੋ ਡੋਡੇ ਚੂਰਾ ਪੋਸਤ,610 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

4 ਕਿਲੋ ਡੋਡੇ ਚੂਰਾ ਪੋਸਤ,610 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਮਾਹਿਲਪੁਰ / ਹੁਸ਼ਿਆਰਪੁਰ (PPT NEWS) 

20 ਜਨਵਰੀ : 4 ਕਿਲੋ ਡੋਡੇ ਚੂਰਾ ਪੋਸਤ, 610 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਮਾਹਿਲਪੁਰ ਪੁਲਿਸ ਨੇ  ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਰਵਿੰਦਰ ਸਿੰਘ ਉਰਫ ਰਾਜੂ ਪੁੱਤਰ ਅਜੀਤ ਸਿੰਘ ਵਾਸੀ ਡਾਡੀਆਂ ਥਾਣਾ ਚੱਬੇਵਾਲ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਐਸ ਆਈ ਬਲਜਿੰਦਰ ਸਿੰਘ ਇੰਚ ਚੌਕੀ ਕੋਟ ਫਤੂਹੀ ਸਮੇਤ ਪੁਲਿਸ ਪਾਰਟੀ ਗਸ਼ਤ ਬਾ ਚੈਕਿੰਗ ਦੇ ਸੰਬੰਧ ਵਿੱਚ ਟੀ ਪੁਆਇੰਟ ਖੈਰੜ ਰਾਵਲ ਬੱਸੀ ਪੁੱਜੇ ਤਾਂ ਸਾਹਮਣੇ ਬੱਸ ਸਟੈਂਡ ਟਾਈਪ ਬਣੇ ਕਮਰੇ ਵਿੱਚ ਇੱਕ ਮੋਨਾ ਵਿਅਕਤੀ ਬੁੱਕਲ ਮਾਰੀ ਖੜਾ ਸੀ ਜਿਸ ਨੂੰ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਜਿਸਨੇ ਪੁੱਛਣ ਤੇ ਆਪਣਾ ਨਾਮ ਰਵਿੰਦਰ ਸਿੰਘ ਉਰਫ ਰਾਜੂ ਪੁੱਤਰ ਅਜੀਤ ਸਿੰਘ ਵਾਸੀ ਡਾਡੀਆਂ ਥਾਣਾ ਚੱਬੇਵਾਲ ਜਿਲਾ ਹੁਸ਼ਿਆਰਪੁਰ ਦਸਿਆ। ਜਿਸਦੇ ਵਲੋਂ ਪੁਲਿਸ ਪਾਰਟੀ ਨੂੰ ਦੇਖ ਕੇ ਸੱਟੇ ਮੋਮੀ ਲਿਫਾਫਾ ਦੀ ਚੈਕਿੰਗ ਕਰਨ ਤੇ ਉਸ ਵਿੱਚੋਂ 4 ਕਿਲੋ ਡੋਡੇ ਚੂਰਾ ਪੋਸਤ ਅਤੇ ਉਸਦੇ ਪਹਿਲੇ ਪਜਾਮੇ ਦੀ ਖੱਬੀ ਜੇਬ ਵਿੱਚੋਂ 61 ਪੱਤੇ ਹਰੇਕ ਪੱਤੇ ਵਿੱਚ 10/10 ਗੋਲੀਆਂ 610 ਅਪਰਾਜੋਲਮ ਟੈਬਲੇਟਸ ਬ੍ਰਾਮਦ ਹੋਈਆਂ।ਜਿਸਤੇ ਮੁਕੰਦਮਾ ਦਰਜ ਕੀਤਾ ਗਿਆ।