Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਲੇਖਿਕਾ ਮਨਜੀਤ ਕੌਰ ਗਿੱਲ ਯੂ.ਐੱਸ.ਏ ਦੀ ਕਾਵਿ-ਪੁਸਤਕ ਇੰਟਰਨੈੱਟ ਉੱਤੇ ਲੋਕ-ਅਰਪਣ

ਲੇਖਿਕਾ ਮਨਜੀਤ ਕੌਰ ਗਿੱਲ ਯੂ.ਐੱਸ.ਏ ਦੀ ਕਾਵਿ-ਪੁਸਤਕ ਇੰਟਰਨੈੱਟ ਉੱਤੇ ਲੋਕ-ਅਰਪਣ

ਗੜ੍ਹਦੀਵਾਲਾ (ਚੌਧਰੀ) 

22 ਜਨਵਰੀ : ਬੀਤੇ ਦਿਨੀ ਅਮਰੀਕਾ ਨਿਵਾਸੀ ਨਾਮਵਰ ਲੇਖਿਕਾ ਮਨਜੀਤ ਕੌਰ ਗਿੱਲ ਦੀ ਕਾਵਿ-ਪੁਸਤਕ ‘‘ਸ਼ਿਅਰ ਅਰਜ਼ ਹੈ 2022’’ਇੰਟਰਨੈੱਟ ਉੱਤੇ ਲੋਕ-ਅਰਪਣ ਕੀਤੀ ਗਈ । ਜਿਸਨੂੰ ਕਿ ਕਾਜਲ ਪਬਲਿਸ਼ਰਜ਼ ਵਲੋਂ ਤਿਆਰ ਕਰਕੇ ਪ੍ਰਕਾਸ਼ਿਤ ਕੀਤਾ ਗਿਆ ਹੈ। ਮਨਜੀਤ ਕੌਰ ਗਿੱਲ ਨੇ ਸਾਲ 2022 ਵਿੱਚ ਜੋ ਰਚਨਾਵਾਂ ਲਿਖੀਆਂ ਉਸਨੂੰ ਪੁਸਤਕ ਦੇ ਰੂਪ ਵਿੱਚ ਇੰਟਰਨੈੱਟ ਉੱਤੇ ਲੋਕ-ਅਰਪਣ ਕਰਵਾਇਆ ਹੈ । ਇਹ ਪੁਸਤਕ ਉਨ੍ਹਾਂ ਨੇ ਪੰਜਾਬੀ ਮਾਂ ਬੋਲੀ ਅਤੇ ਪੰਜਾਬੀ ਭੈਣਾ ਭਰਾਵਾਂ ਤੋਂ ਉਨ੍ਹਾਂ ਦੀ ਕਲਮ ਨੂੰ ਮਿਲਰਹੇ ਬੇਸ਼ੁਮਾਰ ਪਿਆਰ ਅਤੇ ਸਤਿਕਾਰ ਨੂੰ ਸਮਰਪਿਤ ਕੀਤੀ ਹੈ । ਇਸ ਪੁਸਤਕ ਨੂੰ ਪਾਠਕਾਂ ਵਲੋਂ ਇੰਟਰਨੈੱਟ ਉੱਤੇਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਥੋੜੇ ਹੀ ਦਿਨਾਂ ਵਿੱਚ ਹੁਣ ਤੱਕ ਇਸ ਪੁਸਤਕ ਨੂੰ ਅਨੇਕਾਂ ਪਾਠਕਾਂ ਵਲੋਂ ਪੜ੍ਹਿਆ ਜਾ ਚੁੱਕਾ ਹੈ। ਇਸ ਪੁਸਤਕ ਨੂੰ ਗੂਗਲ ਉੱਤੇ ਸ਼ਿਅਰ ਅਰਜ਼ ਹੈ 2022 ਮਨਜੀਤ ਕੌਰ ਗਿੱਲ ਅੰਗ੍ਰੇਜ਼ੀ ਦੇ ਅੱਖਰਾਂ ਵਿੱਚ ਸਰਚ ਕਰਕੇਬੜੀ ਹੀ ਅਸਾਨੀ ਨਾਲ ਪੜ੍ਹਿਆ ਜਾ ਸਕਦਾ ਹੈ ਪੁਸਤਕ ਦੇ ਲੋਕ-ਅਰਪਣ ਉੱਤੇ ਮਨਜੀਤ ਕੌਰ ਗਿੱਲ ਨੂੰ ਪੰਜਾਬੀ ਕਾਵਿ ਜਗਤਦੀਆਂ ਨਾਮਵਰ ਕਲਮਾਂ ਅਤੇ ਉਨ੍ਹਾਂ ਦੇ ਅਨੇਕਾਂ ਪਾਠਕਾਂ ਵਲੋਂ ਮੁਬਾਰਕਬਾਦ ਦਿੱਤੀ ਗਈ।

error: copy content is like crime its probhihated