Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਸੁਜਾਨਪੁਰ ਪੁਲਿਸ ਨੇ ਮੁਹੱਲਾ ਪ੍ਰੇਮ ਨਗਰ ਤੋਂ 105000 ਮਿਲੀ ਲੀਟਰ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ

ਸੁਜਾਨਪੁਰ ਪੁਲਿਸ ਨੇ ਮੁਹੱਲਾ ਪ੍ਰੇਮ ਨਗਰ ਤੋਂ 105000 ਮਿਲੀ ਲੀਟਰ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ

ਬਟਾਲਾ / ਸੁਜਾਨਪੁਰ  (ਅਵਿਨਾਸ਼ ਸ਼ਰਮਾ)

22 ਜਨਵਰੀ : ਪੁਲਿਸ ਨੇ ਮੁਹੱਲਾ ਪ੍ਰੇਮ ਨਗਰ ਵਿਚ ਦਿਨ ਸ਼ਨੀਵਾਰ ਰੇਟ ਕਰਕੇ 105000 ਮਿਲੀ ਲੀਟਰ ਅਵੈਦ ਸ਼ਰਾਬ ਪਕੜ ਕੇ ਦੋ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਹੈ। ਥਾਣਾ ਮੁਖੀ ਅਨਿਲ ਪਵਾਰ ਨੇ ਦੱਸਿਆ ਕਿ ਸੁਜਾਨਪੁਰ ਪੁਲਿਸ ਨੇ ਪੁਲਿਸ ਪਾਰਟੀ ਦੇ ਨਾਲ ਮੁਹੱਲਾ ਪ੍ਰੇਮ ਨਗਰ ਵਿੱਚ ਤਲਾਸ਼ੀ ਮੁਹਿੰਮ ਚਲਾਈ, ਜਿਸ ਤਹਿਤ 2 ਵਿਅਕਤੀਆਂ ਕੋਲੋਂ 105000 ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ, ਜਿਸ ਤਹਿਤ 26250 ਮਿ.ਲੀ. ਗੀਤਾ ਪਾਸੋਂ ਅਊ 78750 ਮਿਲੀਲੀਟਰ ਸ਼ਰਾਬ ਜੌਨੀ ਕੋਲੋਂ ਬਰਾਮਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਦੋਵੇਂ ਮੁਹੱਲਾ ਪ੍ਰੇਮ ਨਗਰ ਸੁਜਾਨਪੁਰ ਦੇ ਵਸਨੀਕ ਹਨ।ਉਨ੍ਹਾਂ ਦੱਸਿਆ ਕਿ ਸੁਜਾਨਪੁਰ ਪੁਲਿਸ ਨੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

error: copy content is like crime its probhihated