Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਨਜਾਇਜ ਮਾਈਨਿੰਗ ਕਰਦਿਆਂ ਰੇਤਾ ਨਾਲ ਲੱਦੀ ਟਰਾਲੀ ਟਰੈਕਟਰ ਕਾਬੂ

ਨਜਾਇਜ ਮਾਈਨਿੰਗ ਕਰਦਿਆਂ ਰੇਤਾ ਨਾਲ ਲੱਦੀ ਟਰਾਲੀ ਟਰੈਕਟਰ ਕਾਬੂ

ਗੜ੍ਹਦੀਵਾਲਾ (ਚੌਧਰੀ) 

22 ਜਨਵਰੀ : ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ. ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋਂ ਦਿੱਤੇ ਦਿਸ਼ਾ ਨਿਰਦੇਸ਼ ਤੇ ਸੁਰਿੰਦਰਪਾਲ ਸਿੰਘ DSP ਯੂਬ ਡਵੀਜਨ ਦਿਹਾਤੀ ਹੁਸ਼ਿਆਰਪੁਰ ਜੀ ਦੇ ਦੀ ਰਹਿਨੁਮਾਈ ਹੇਠਾਂ ਨਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਹਰਿਆਣਾ ਵੱਲੋਂ ਥਾਣਾ ਹਜਾ ਦੇ ਏਰੀਆ ਨਜਾਇਜ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਖਿਲਾਫ ਕਾਰਵਾਈ ਕਰਦੇ ਹੋਏ ਪਿੰਡ ਅੱਭੋਵਾਲ ਜਿਥੇ ਨਜਾਇਜ ਮਾਈਨਿੰਗ ਦੇ ਸਬੰਧੀ ਕਾਫੀ ਸ਼ਿਕਾਇਤਾਂ ਆ ਰਹੀਆਂ ਸਨ ਜਿਥੇ ਮਿਤੀ 21/22-1-23 ਦੀ ਦਰਮਿਆਨੀ ਰਾਤ ਨੂੰ ਏ ਐਸ ਆਈ ਜਗਦੀਸ਼ ਕੁਮਾਰ ਚੋਕੀ ਇੰਚਾਰਜ ਭੂੰਗਾ ਸਮੇਤ ਪੁਲਿਸ ਪਾਰਟੀ ਦੀ ਮਦਦ ਨਾਲ ਟਰੈਕਟਰ ਮਾਰਕਾ ਇੰਡੋ ਫਾਰਮ 3055 ਐਨ ਵੀ ਨੰਬਰ PB 07 AE 8298 ਸਮੇਤ ਰੇਤਾ ਨਾਲ ਲੱਦੀ ਟਰਾਲੀ ਕਾਬੂ ਕੀਤਾ ਤੇ ਇਸ ਸਬੰਧੀ ਕਾਰਵਾਈ ਲਈ ਬਜਰੀਆ ਟੈਲੀਫੋਨ ਅਕਾਸਂ ਸਿੰਘ ਜੇ ਈ ਕਮ ਮਾਈਨਿੰਗ ਇੰਸਪੈਕਟਰ ਨੂੰ ਕਾਰਵਾਈ ਕਰਨ ਇਤਲਾਹ ਦਿੱਤੀ।ਜਿਹਨਾ ਨੇ ਟਰੈਕਟਰ ਟਰਾਲੀ ਦੇ ਚਾਲਕ ਕੁਲਦੀਪ ਸਿੰਘ ਉਰਫ ਬੀਰਾ ਪੁਤਰ ਪਿਆਰਾ ਸਿੰਘ ਵਾਸੀ ਕੰਗ ਮਾਈ ਥਾਣਾ ਹਰਿਆਣਾ ਖਿਲਾਫ ਰੂਲ 74,75 OF PMMR 2013 ਤਹਿਤ ਇਕ ਲੱਖ ਰੁਪਏ ਦਾ ਜੁਰਮਾਨਾ ਅਦਾ ਕਰਨ ਸਬੰਧੀ ਕਾਰਵਾਈ ਕਰਦੇ ਹੋਏ ਟਰੈਕਟਰ ਟਰਾਲੀ ਬੰਦ ਥਾਣਾ ਕਰਨ ਦਾ ਹੁਕਮ ਪਾਸ ਕੀਤਾ। ਨਜਾਇਜ ਮਾਈਨਿੰਗ ਕਰਨ ਵਾਲਿਆ ਨੂੰ ਸਖਤ ਹਦਾਇਤ ਕੀਤੀ ਜਾਦੀ ਹੈ ਕਿ ਨਜਾਇਜ ਮਾਈਨਿੰਗ ਨਾ ਕੀਤੀ ਜਾਵੇ ਇਸ ਸਬੰਧੀ ਖੂਫੀਆਂ ਸੋਰਸ ਵੀ ਲਗਾਏ ਗਏ ਹਨ ਅਤੇ ਅਜਿਹੇ ਵਿਅਕਤੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀਆਂ ਨੂੰ ਭਾਰੀ ਤਦਾਦ ਵਿਚ ਜੁਰਮਾਨਾ ਵੀ ਕਰਵਾਇਆ ਜਾਵੇਗਾ।