Prime Punjab Times

Latest news
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ 
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਵਲੋਂ ਸਿੰਥੈਟਿਕ ਡੋਰ ਵੇਚਣ, ਸਟੋਰ ਕਰਨ ਤੇ ਖਰੀਦਣ ’ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸਿੰਥੈਟਿਕ ਡੋਰ ਵੇਚਣ, ਸਟੋਰ ਕਰਨ ਤੇ ਖਰੀਦਣ ’ਤੇ ਪਾਬੰਦੀ

ਹੁਸ਼ਿਆਰਪੁਰ (ਬਿਊਰੋ) 

24 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪਤੰਗਾਂ/ਗੁੱਡੀਆਂ ਉਡਾਉਣ ਲਈ ਸਿੰਥੈਟਿਕ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਧਾਗੇ ਵਾਲੀ ਡੋਰ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ। ਇਹ ਪਾਬੰਦੀ 23 ਮਾਰਚ 2023 ਤੱਕ ਲਾਗੂ ਰਹੇਗੀ।

error: copy content is like crime its probhihated