Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਵਿਧਾਇਕ ਜਸਵੀਰ ਸਿੰਘ ਰਾਜਾ ਲਹਿਰਾਉਣਗੇ ਤਿਰੰਗਾ ਝੰਡਾ

ਵਿਧਾਇਕ ਜਸਵੀਰ ਸਿੰਘ ਰਾਜਾ ਲਹਿਰਾਉਣਗੇ ਤਿਰੰਗਾ ਝੰਡਾ

ਗੜ੍ਹਦੀਵਾਲਾ (ਚੌਧਰੀ) 

24 ਜਨਵਰੀ : ਨਗਰ ਕੌਂਲਸ ਗੜ੍ਹਦੀਵਾਲਾ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਇਸ ਮੌਕੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਅਤੇ ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਣਗੇ ਤੇ ਕੌਮੀ ਝੰਡਾ ਲਹਿਰਾਉਣਗੇ।ਇਸ ਸਮਾਗਮ ਦੌਰਾਨ ਜ਼ਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਣਗੇ।ਝੰਡਾ ਲਹਿਰਾਉਣ ਉਪਰੰਤ ਵੱਖ-ਵੱਖ ਸਕੂਲਾਂ ਦੇ ਬੱਚੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕਰਨਗੇ।

ਫੋਟੋ ਕੈਂਪਸ਼ਨ : ਵਿਧਾਇਕ ਜਸਵੀਰ ਰਾਜਾ ਦੀ ਫਾਈਲ ਫੋਟੋ