Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਵਿਧਾਇਕ ਅਮਨਸੇਂਰ ਕਲਸੀ ਦੇ ਯਤਨਾਂ ਸਦਕਾ ਕੱਨ, ਨੱਕ, ਗਲ਼ੇ ਦੇ ਮਾਹਿਰ ਡਾਂ ਕਮਲਜੀਤ ਕੌਰ ਨੇ ਬਟਾਲਾ ਸਿਵਲ ਹਸਪਤਾਲ ਵਿਖੇ ਡਿਊਟੀ ਜੁਆਇੰਨ ਕੀਤੀ

ਵਿਧਾਇਕ ਅਮਨਸੇਂਰ ਕਲਸੀ ਦੇ ਯਤਨਾਂ ਸਦਕਾ ਕੱਨ, ਨੱਕ, ਗਲ਼ੇ ਦੇ ਮਾਹਿਰ ਡਾਂ ਕਮਲਜੀਤ ਕੌਰ ਨੇ ਬਟਾਲਾ ਸਿਵਲ ਹਸਪਤਾਲ ਵਿਖੇ ਡਿਊਟੀ ਜੁਆਇੰਨ ਕੀਤੀ

ਬਟਾਲਾ  (ਅਵਿਨਾਸ਼ ਸ਼ਰਮਾ)

ਹੁਣ ਨੱਕ,ਕੱਨ ਅਤੇ ਗਲੇ ਦੇ ਮਰੀਜ਼ਾਂ ਨੂੰ ਬਾਹਰ ਹਸਪਤਾਲਾਂ ਵਿਚ ਰੈਫਰ ਨਹੀਂ ਕਰਨਾ ਪਵੇਗਾ:-SMO ਡਾ ਰਵਿੰਦਰ ਸਿੰਘ

24 ਜਨਵਰੀ : ਅੱਜ ਸੀਨੀਅਰ ਮੈਡੀਕਲ ਅਫਸਰ ਡਾ.ਰਵਿੰਦਰ ਸਿੰਘ ਨੇ ਲਿਖਤੀ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੱਤੀ ਕਿ ਸਿਵਲ ਹਸਪਤਾਲ ਬਟਾਲਾ ਵਿਖੇ ਬਟਾਲਾ ਹਲਕੇ ਦੇ ਹਰਮਨ ਪਿਆਰੇ ਨੇਤਾ ਅਤੇ ਮੌਜੂਦਾ ਵਿਧਾਇਕ ਅਮਨਸੇਂਰ ਸਿੰਘ ਕਲਸੀ ਵੱਲੋਂ ਸਿਵਲ ਹਸਪਤਾਲ ਬਟਾਲਾ ਵਿੱਚ ਹੋਰ ਸਟਾਫ ਮੁਹੱਇਆ ਕਰਵਾਉਣ ਦੇ ਯਤਨਾਂ ਨੂੰ ਹੋਰ ਬੂਰ ਪਿਆ ਜਦ ਕੰਨ, ਨੱਕ, ਗਲੇ ਦੇ ਮਾਹਿਰ ਡਾ. ਕਮਲਜੀਤ ਕੌਰ ਨੇ ਡਿਊਟੀ ਜੁਆਇੰਨ ਕੀਤੀ । ਉਹ ਕਮਰਾ ਨੰਬਰ 10 ਵਿੱਚ ਕੰਨ, ਨੱਕ, ਗਲੇ ਦੇ ਮਰੀਜ਼ਾਂ ਦਾ ਚੈਕਅੱਪ ਕਰਨਗੇ । ਡਾ ਰਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਦਿਮਾਗੀ ਰੋਗਾ ਦੇ ਮਾਹਿਰ ਡਾ.ਮੈਤਰੀ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਜੁਆਇਨ ਕੀਤਾ ਸੀ ਅਤੇ ਉਮੀਦ ਹੈ ਕਿ ਕੁਝ ਦਿਨਾ ਤੱਕ ਅੱਖਾਂ ਦੇ ਮਾਹਿਰ ਅਤੇ ਗਾਇਨੀ ਦੇ ਮਾਹਿਰ ਡਾਕਟਰ ਜੁਆਇੰਨ ਕਰ ਸਕਦੇ ਹਨ। ਹੁਣ ਕੰਨ, ਨੱਕ ਗਲੇ ਦੇ ਮਰੀਜਾਂ ਨੂੰ ਗੁਰਦਾਸਪੁਰ ਜਾਂ ਅੰਮ੍ਰਿਤਸਰ ਰੈਫਰ ਕਰਨ ਦੀ ‘ ਜਰੂਰਤ ਨਹੀਂ ਪਵੇਗੀ । ਡਾ.ਰਵਿੰਦਰ ਸਿੰਘ ਨੇ ਹਲਕੇ ਵਿਧਾਇਕ ਤੋਂ ਉਮੀਦ ਕੀਤੀ ਕਿ ਉਹ ਇਸੇ ਤਰ੍ਹਾਂ ਬਟਾਲਾ ਨਿਵਾਸੀਆਂ ਲਈ ਸਿਹਤ ਸਹੂਲਤਾਂ ਨੂੰ ਹੋਰ ਵਧੀਆਂ ਬਣਾਉਣ ਲਈ ਉਪਰਾਲੇ ਜਾਰੀ ਰਖਣਗੇ।