Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing ਪਿੰਡ ਸੰਸਾਰਪੁਰ ਵਿਖੇ ਮੁਫਤ ਅੱਖਾਂ ਦਾ ਕੈਂਪ 29 ਜਨਵਰੀ ਨੂੰ

ਪਿੰਡ ਸੰਸਾਰਪੁਰ ਵਿਖੇ ਮੁਫਤ ਅੱਖਾਂ ਦਾ ਕੈਂਪ 29 ਜਨਵਰੀ ਨੂੰ

ਗੜ੍ਹਦੀਵਾਲਾ / ਦਸੂਹਾ (ਚੌਧਰੀ) 

25 ਜਨਵਰੀ : ਕੈਨੇਡਾ ਨਿਵਾਸੀ ਸ.ਸਰਮੁੱਖ ਸਿੰਘ ਢਿੱਲੋਂ ਤੇ ਉਨ੍ਹਾ ਦੇ ਪਰਿਵਾਰ ਦੀ ਮਾਇਕ ਸਹਾਇਤਾ ਅਤੇ ਸੰਤ ਬਾਬਾ ਤੇਜਾ ਸਿੰਘ ਜੀ ਖੁੱਡੇ ਵਾਲਿਆਂ ਦੇ ਸਹਿਯੋਗ ਨਾਲ,ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਕੰਢੀ ਇਲਾਕੇ ਦੇ ਇਤਿਹਾਸਕ ਪਿੰਡ ਸੰਸਾਰਪੁਰ ਵਿਖੇ ਮਿਤੀ 29-1-23 ਦਿਨ ਐਤਵਾਰ ਨੂੰ ਮੁਫਤ ਅੱਖਾਂ ਦਾ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾ.ਸੁਰਜੀਤ ਸਿੰਘ ਨੇ ਦੱਸਿਆ ਕਿ
ਇਸ ਦਿਨ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰ ਮਰੀਜ਼ਾਂ ਦੀਆਂ ਅੱਖਾਂ ਸਵੇਰੇ 9 ਵਜੇ ਤੋਂ 2 ਵਜੇ ਤੱਕ ਮੁਫਤ ਚੈੱਕ ਕਰਨਗੇ ਅਤੇ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ,ਮੁਫਤ ਅਪ੍ਰੇਸ਼ਨ ਹੋਣਗੇ ਅਤੇ ਮੁਫਤ ਲੈਨਜ਼ ਪਾਏ ਜਾਣਗੇ।ਮਰੀਜ਼ਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਦੇ ਉਪਰੇਸ਼ਨ ਥੀਏਟਰ ਵਿੱਚ ਕੀਤੇ ਜਾਣਗੇ। ਮਰੀਜ਼ਾਂ ਦੇ ਆਉਣ-ਜਾਣ, ਹਸਪਤਾਲ ਵਿੱਚ ਠਹਿਰਨ ਅਤੇ ਖਾਣੇ ਦਾ ਪ੍ਰਬੰਧ ਮੁਫਤ ਹੋਵੇਗਾ। ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਮਰੀਜ਼ ਆਪਣਾ ਮਾਸਕ ਲੈਕੇ ਆਉਣ ।

error: copy content is like crime its probhihated