Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਨਗਰ ਕੌਂਸਲ ਗੜਦੀਵਾਲਾ ਵਿਖੇ 74 ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ

ਨਗਰ ਕੌਂਸਲ ਗੜਦੀਵਾਲਾ ਵਿਖੇ 74 ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ

ਗੜ੍ਹਦੀਵਾਲਾ (ਚੌਧਰੀ) 

24 ਜਨਵਰੀ : ਅੱਜ 74 ਵਾਂ  ਗਣਤੰਤਰ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਅਤੇ ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਇਸ ਸਮਾਗਮ ਦੌਰਾਨ ਜ਼ਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ।ਇਸ ਗੜ੍ਹਦੀਵਾਲਾ ਪੁਲਿਸ ਦੀ ਟੁਕੜੀ ਨੇ ਸਲਾਮੀ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ 74 ਵੇਂ ਗਣਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਨਗਰ ਕੌਂਸਲ ਕਾਰਜ ਸਾਧਕ ਅਫਸਰ ਸਿਮਰਨ ਢੀਂਡਸਾ, ਪ੍ਰਧਾਨ ਜਸਵਿੰਦਰ ਸਿੰਘ ਜੱਸਾ, ਕੌਂਸਲਰ ਬੀਬੀ ਪਰਮਜੀਤ ਕੌਰ ਚੌਧਰੀ, ਕੌਂਸਲਰ ਮਾਸਟਰ ਰਛਪਾਲ ਸਿੰਘ, ਕੌਂਸਲਰ ਸਰੋਜ ਮਨਹਾਸ, ਕੌਂਸਲਰ ਸੁਦੇਸ਼ ਕੁਮਾਰ ਟੋਨੀ, ਕੌਂਸਲਰ ਕਮਲਜੀਤ ਕੌਰ, ਕੌਂਸਲਰ ਹਰਵਿੰਦਰ ਕੁਮਾਰ ਸੋਨੂ, ਕੌਂਸਲਰ ਅਨੁਰਾਧਾ ਸ਼ਰਮਾ,ਕੌਂਸਲਰ ਐਡਵੋਕੇਟ ਸੰਦੀਪ ਕੁਮਾਰ ਜੈਨ,ਕੌਂਸਲਰ ਸੁਨੀਤਾ ਦੇਵੀ, ਕੌਂਸਲਰ ਬਲਵਿੰਦਰ ਪਾਲ ਬਿੱਲਾ, ਸਾਬਕਾ ਕੌਂਸਲਰ ਰਾਜੂ ਗੁਪਤਾ, ਕਲਰਕ ਲਖਵੀਰ ਲੱਖੀ, ਇਸਤਰੀ ਵਿੰਗ ਸ਼ਹਿਰੀ ਪ੍ਰਧਾਨ ਮਮਤਾ ਰਾਣੀ,ਕੇਸ਼ਵ ਸੈਣੀ, ਐਸ ਐਚ ਓ ਗੜ੍ਹਦੀਵਾਲਾ ਸਤਵਿੰਦਰ ਸਿੰਘ ਧਾਲੀਵਾਲ,ਕੋਆਰਡੀਨੇਟਰ ਕੁਲਦੀਪ ਸਿੰਘ ਮਿੰਟੂ,ਸਵਤੰਤਰ ਬੰਟੀ, ਹਰਭਜਨ ਸਿੰਘ ਢੱਟ, ਪੋ ਸ਼ਾਮ ਸਿੰਘ, ਕਰਨੈਲ ਕਲਸੀ ਸਮੇਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਅਤੇ ਸ਼ਹਿਰ ਨਿਵਾਸੀ ਹਾਜਰ ਸਨ।

error: copy content is like crime its probhihated