Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing 74 ਵੇਂ ਗਣਤੰਤਰ ਦਿਵਸ ਮੌਕੇ ਲੈਕਚਰਾਰ ਦਿਨੇਸ਼ ਠਾਕੁਰ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ

74 ਵੇਂ ਗਣਤੰਤਰ ਦਿਵਸ ਮੌਕੇ ਲੈਕਚਰਾਰ ਦਿਨੇਸ਼ ਠਾਕੁਰ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ

ਹੁਸ਼ਿਆਰਪੁਰ / ਗੜ੍ਹਦੀਵਾਲਾ (ਚੌਧਰੀ) 

26 ਜਨਵਰੀ : ਅੱਜ 74 ਵਾਂ ਗਣਤੰਤਰ ਦਿਵਸ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੋਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡੱਫਰ ਦੇ ਇੰਗਲਿਸ਼ ਲੈਕਚਰਾਰ ਦਿਨੇਸ਼ ਠਾਕੁਰ ਨੂੰ ਆਪਣੇ ਸਕੂਲ ਵਿੱਚ ਵਡਮੁੱਲਾ ਯੋਗਦਾਨ ਪਾਉਣ ਲਈ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਵਿਧਾਇਕ ਸ਼ਾਮ 84 ਡਾ ਰਵਜੋਤ ਸਿੰਘ, ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ,ਡਿਪਟੀ ਕਮਿਸ਼ਨਰ ਕੋਮਲ ਮਿੱਤਲ,ਐਸ.ਐਸ. ਪੀ .ਸਰਤਾਜ ਸਿੰਘ ਚਾਹਲ,ਜਿਲਾ ਯੋਜਨਾ ਕਮੇਟੀ ਦੇ ਚੇਅਰਪਰਸਨ ਕਰਮਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਹੋਰ ਪਤਵੰਤੇ ਸੱਜਣ ਹਾਜਰ ਸਨ।

 

error: copy content is like crime its probhihated